ਦਿੱਲੀ ਪਹੁੰਚੇ ਕਿਸਾਨਾਂ ਦੀ ਸੇਵਾ ਚ’ ਪੀਰ ਬੁਧੂ ਸ਼ਾਹ ਦੇ ਵਾਰਸਾਂ ਨੇ ਲਗਾਏ ਲੰਗਰ-ਦੇਖੋ ਮੌਕੇ ਦੀ ਲਾਇਵ ਵੀਡੀਓ

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਕਿਸਾਨ ਅੰਦੋਲਨ ਜਾਰੀ ਹੈ |ਦਿੱਲੀ ਪਹੁੰਚੇ ਕਿਸਾਨਾਂ ਲਈ ਮੁਸਲਿਮ ਭਾਈਚਾਰੇ ਨੇ ਲੰਗਰ ਲਾਇਆ। ਰਸਤੇ ਵਿੱਚ ਜਾ ਰਹੇ ਕਿਸਾਨਾਂ ਨੂੰ ਲੋਕਾਂ ਨੇ ਖਾਣ ਪੀਣ ਦੀ ਰਸ਼ਦ ਦਿੱਤੀ।

ਇਸ ਵਿੱਚ ਬਜੁਰਗ ਬੱਚੇ ਤੇ ਨੌਜਵਾਨ ਕਿਸਾਨਾਂ ਨੂੰ ਕੇਲੇ, ਬਿਸਕੁਟ, ਨਮਕੀਨ ਦੇ ਪੈਕਟੇ ਤੇ ਪਾਣੀ ਦੀਆਂ ਬੋਤਲਾਂ ਦੇ ਰਹੇ ਸਨ। ਇਸਦੀ ਵੀਡੀਓ ਸੋਸ਼ਲ਼ ਮੀਡੀਆ ਉੱਤੇ ਬੜੀ ਤੇਜੀ ਨਾਲ ਵਾਇਰਲ ਹੋ ਰਹੀ ਹੈ।ਇਸ ਹਮਦਰਦੀ ਲਈ ਕਿਸਾਨ ਲੋਕਾਂ ਦਾ ਧੰਨਵਾਦ ਕਰ ਰਹੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |