ਦਿੱਲੀ ਪਹੁੰਚੇ ਕਿਸਾਨਾਂ ਨੇ ਕੇਂਦਰ ਦੀ ਇਸ ਗੱਲ ਤੋਂ ਕੀਤੀ ਕੋਰੀ ਨਾਂਹ-ਦੇਖੋ ਪੂਰੀ ਖ਼ਬਰ

ਜਾਬ ਤੋਂ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਬੁਰਾੜੀ ਸਥਿਤ ਨਿਰੰਕਾਰੀ ਗਰਾਊਂਡ ਵਿੱਚ ਰੈਲੀ ਕਰਨ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। BKU ਉਗਰਾਹਾ ਨੇ ਵੱਡਾ ਐਲਾਨ ਕਰਦਿਆਂ ਆਖਿਆ ਹੈ ਕਿ ਉਹ ਦਿੱਲੀ ਦੇ ਜੰਤਰ ਮੰਤਰ ‘ਤੇ ਧਰਨਾ ਲਾਉਣਗੇ।

ਬੁਰਾੜੀ ਮੈਦਾਨ ਵਿਚ ਧਰਨਾ ਲਾਉਣ ਤੋਂ ਕੀਤਾ ਇਨਕਾਰ ਕਰਦਿਆਂ ਕਿਸਾਨਾਂ ਨੇ ਆਖਿਆ ਹੈ ਕਿ ਉਨ੍ਹਾਂ ਦਾ ਮਕਸਦ ਦਿੱਲੀ ਪੁੱਜ ਕੇ ਸਰਕਾਰ ਦੇ ਕੰਨਾਂ ਵਿਚ ਆਪਣੀ ਆਵਾਜ਼ ਪਾਉਣਾ ਹੈ ਤੇ ਸਰਕਾਰ ਦੀ ਕਿਸੇ ਵੀ ਚਾਲ ਵਿਚ ਨਹੀਂ ਆਉਣਗੇ।

ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਕੌਮੀ ਰਾਜਧਾਨੀ ਵਿੱਚ ਬੁਰਾੜੀ ਸਥਿਤ ਨਿਰੰਕਾਰੀ ਗਰਾਊਂਡ ਵਿੱਚ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਦੇਰ ਰਾਤ ਤੱਕ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀਆਂ ਬੈਠਕਾਂ ਦਾ ਦੌਰ ਜਾਰੀ ਰਿਹਾ। ਹੁਣ ਜਥੇਬੰਦੀ ਨੇ ਤੈਅ ਕਰ ਦਿੱਤਾ ਹੈ ਕਿ ਧਰਨਾ ਜੰਤਰ ਮੰਤਰ ‘ਤੇ ਧਰਨਾ ਲਾਉਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |