ਹੁਣੇ ਹੁਣੇ ਇਸ ਪਿੰਡ ਚੋਂ ਮਿਲੀ ਅਨੋਖੀ ਚੀਜ਼-ਡਰੇ ਪੂਰੇ ਪੰਜਾਬ ਦੇ ਲੋਕ

ਪੱਟੀ ਦੇ ਪਿੰਡ ਬਾਹਮਣੀ ਵਾਲਾ ਨੇੜੇ ਕੂੜੇ ਵਿਚੋਂ ਹੈਂਡ ਗ੍ਰੇਨੇਡ ਮਿਲਣ ਦੀ ਖਬਰ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੰਬ ਰੋਕੂ ਦਸਤੇ ਨੂੰ ਵੀ ਬੁਲਾ ਲਿਆ ਹੈ। ਬੰਬ ਰੋਕੂ ਦਸਤੇ ਨੇ ਹੈਂਡ ਗ੍ਰੇਨੇਡ ਨੂੰ ਕਬਜ਼ੇ ਵਿਚ ਲੈ ਲਿਆ ਹੈ। ਬੰਬ ਬਰਾਮਦ ਹੋਣ ਨਾਲ ਲੋਕ ਦਹਿਸ਼ਤ ਵਿਚ ਹਨ।

ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬਾਹਮਣੀ ਵਾਲਾ ਪੱਟੀ ਮਾਰਗ ‘ਤੇ ਪੈਂਦੇ ਸੂਏ ਦੇ ਕਿਨਾਰੇ ਬੰਬ ਮਿਲਿਆ ਹੈ। ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਉਕਤ ਬੰਬ ਨੂੰ ਸੁਰੱਖਿਅਤ ਰਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬੰਬ ਪੁਰਾਣੀ ਹਾਲਤ ‘ਚ ਹੈ ਅਤੇ ਹੋ ਸਕਦਾ ਹੈ ਆਰਮੀ ਨਾਲ ਸਬੰਧਤ ਹੋਵੇ। ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਆਪਣੇ ਵੱਲੋਂ ਤੁਹਾਨੂੰ ਸਟੀਕ ਜਾਣਕਾਰੀ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਤੁਹਾਨੂੰ ਕਿਤੇ ਵੀ ਕੋਈ ਨੁਕਸਾਨ ਨਾ ਝੱਲਣਾ ਪਵੇ |ਇਸ ਕਰਕੇ ਅਸੀਂ ਵਿਸ਼ਵਾਸ਼ ਦਾਇਕ ਜਾਣਕਾਰੀਆਂ ਲੈ ਕੇ ਆਉਣੇ ਹਾਂ ਤੇ ਇੱਕ ਚੰਗੀ ਜਾਣਕਾਰੀ ਹੀ ਸਾਡਾ ਭਵਿੱਖ ਬਦਲ ਸਕਦੀ ਹੈ ਤੇ ਸਾਨੂੰ ਸਹੀ ਰਾਹ ਪਾ ਸਕਦੀ ਹੈ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *