ਪੰਜਾਬ ਚ ਬਿਜਲੀ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ,ਲੋਕਾਂ ਚ ਛਾਈ ਖੁਸ਼ੀ ਦੀ ਲਹਿਰ

ਸੂਬੇ ਅੰਦਰ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਰੁਜ਼ਗਾਰ ਅਤੇ ਨੌਕਰੀਆਂ ਚਲੇ ਗਈਆਂ ਸਨ ,ਜਿਸ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਮੰ-ਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੜੀ ਮੁਸ਼ਕਿਲ ਨਾਲ ਲੋਕਾਂ ਵੱਲੋਂ ਇਸ ਆਰਥਿਕ ਮੰ-ਦੀ ਤੋਂ ਬਾਹਰ ਨਿਕਲਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ,

ਕਿ ਕਰੋਨਾ ਦੀ ਅਗਲੀ ਲਹਿਰ ਨੇ ਫਿਰ ਤੋਂ ਲੋਕਾਂ ਨੂੰ ਆਪਣੀ ਚ-ਪੇ-ਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਉੱਥੇ ਹੀ ਸਰਕਾਰ ਵੱਲੋਂ ਬਹੁਤ ਸਾਰੀਆਂ ਕੀਤੀਆਂ ਜਾ ਰਹੀਆਂ ਤਬਦੀਲੀਆਂ ਦੇ ਕਾਰਨ ਵੀ ਲੋਕਾਂ ਨੂੰ ਆਰਥਿਕ ਮੰ-ਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਰ ਹੁਣ ਸਰਕਾਰ ਵੱਲੋਂ ਕੁਝ ਲੋਕਾਂ ਨੂੰ ਰਾਹਤ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਵਿੱਚ ਬਿਜਲੀ ਵਰਤਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਛਾ ਗਈ ਹੈ । ਸਰਕਾਰ ਵੱਲੋਂ ਪੰਜਾਬ ਵਿੱਚ ਘਰੇਲੂ ਬਿਜਲੀ ਖਪਤਕਾਰਾਂ ਲਈ ਇੱਕ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਜਿੱਥੇ ਘਰੇਲੂ ਖਪਤਕਾਰਾਂ ਨੂੰ ਦਿੱਤੀ ਜਾ ਰਹੀ ਬਿਜਲੀ ਦੀ ਸਪਲਾਈ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਨਹੀਂ ਕੀਤਾ ਜਾ ਰਿਹਾ। ਨਵੀਂ ਬਿਜਲੀ ਦਰਾਂ ਦਾ ਐਲਾਨ ਪੰਜਾਬ ਰਾਜ ਬਿਜਲੀ ਰੈ-ਗੂ-ਲੇ-ਟ-ਰੀ ਕਮਿਸ਼ਨ ਵੱਲੋਂ ਜਲਦੀ ਹੀ ਕੀਤੇ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ।


ਇਸਦੇ ਨਾਲ ਹੀ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਦੀ ਅਦਾਇਗੀ ਦੀ ਗਾ-ਰੰ-ਟੀ ਵੀ ਮਿਲ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ 25 ਤੋਂ 50 ਪੈਸੇ ਪ੍ਰਤੀ ਯੂਨਿਟ ਬਿਜਲੀ ਦੀਆਂ ਦਰਾਂ ਹੇਠਾਂ ਆ ਸਕਦੀਆਂ ਹਨ। ਪੰਜਾਬ ਰਾਜ ਕਾਰਪੋਰੇਸਨ ਲਿਮਟਿਡ ਖ਼-ਤ-ਰੇ ਦੇ ਨਿਸ਼ਾਨ ਤੋਂ ਬਾਹਰ ਆਉਣ ਮਗਰੋਂ ਮੁਨਾਫੇ ਦਾ ਇਕ ਹਿੱਸਾ ਖਪਤਕਾਰਾਂ ਤੇ ਬੋਝ ਘੱਟ ਕਰਨ ਲਈ ਵਰਤ ਸਕਦਾ ਹੈ। ਅਪ੍ਰੈਲ ਤੋਂ ਘਰੇਲੂ ਬਿਜਲੀ ਦੀਆਂ ਦਰਾਂ ਵਿਚ ਕਮੀ ਦੀ ਸੰਭਾਵਨਾ ਜ਼ਾ-ਹ-ਰ ਕੀਤੀ ਗਈ। ਕਿਉ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸੂਬੇ ਦੇ ਲੋਕਾਂ ਨੂੰ ਇਹ ਸੁਵਿਧਾ ਮੁਹਇਆ ਕਰਵਾਈ ਜਾ ਰਹੀ ਹੈ।


ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਸਹੂਲਤ ਨਾਲ ਘਰੇਲੂ ਬਿਜਲੀ ਖਪਤਕਾਰਾਂ ਨੂੰ ਬਹੁਤ ਵੱਡੀ ਰਾਹਤ ਮਿਲ ਜਾਵੇਗੀ। ਦਿਲਚਸਪ ਗੱਲ ਇਹ ਹੈ ਕੇ ਪੀ ਐਸ ਪੀ ਸੀ ਐਲ ਨੇ ਦਸੰਬਰ ਮਹੀਨੇ ਵਿੱਚ ਬਿਜਲੀ ਰੈਗੂਲੇਟਰ ਨੂੰ ਜਮਾਂ ਕਰਵਾਈ ਗਈ ਆਪਣੀ ਸਲਾਨਾ ਮਾਲੀਆ ਜ਼ਰੂਰਤ ਵਿੱਚ 8 ਫੀਸਦੀ ਟੈਕਸ ਵਧਾਉਣ ਦੀ ਮੰਗ ਕੀਤੀ ਸੀ।

Leave a Reply

Your email address will not be published.