ਕਿਸਾਨ ਮੋਰਚੇ ਤੇ ਕੇਂਦਰ ਤੋਂ ਆਈ ਹੁਣ ਤੱਕ ਦੀ ਵੱਡੀ ਖ਼ਬਰ-ਕੇਂਦਰ ਨੇ ਕਰਤਾ ਇਹ ਐਲਾਨ,ਦੇਖੋ ਪੂਰੀ ਖ਼ਬਰ

ਕਿਸਨ ਮੋਰਚੇ ਬਾਰੇ ਹੁਣ ਤੱਕ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਨਰਿੰਦਰ ਸਿੰਘ ਤੋਮਰ ਨਾਲ ਕਿਸਾਨਾਂ ਨਾਲ ਮੁਲਾਕਾਤ ਕਰਨਗੇ।

ਇਸ ਸਬੰਧੀ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਸੱਦਾ ਭੇਜਿਆ ਹੈ। ਕੱਲ੍ਹ ਨੂੰ ਦੁਪਹਿਰ ਤਿੰਨ ਵਜੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਕਿਸਾਨ ਜੇਥੇਬੰਦੀਆਂ ਨਾਲ ਕੇਂਦਰ ਸਰਕਾਰ ਨੇ ਮੀਟਿੰਗ ਰੱਖੀ ਹੈ। ਮੀਟਿਗ ਲਈ ਕਿਸਾਨ ਯੂਨੀਅਨਾਂ ਨੂੰ ਭੇਜੇ ਸੱਦੇ ਦੀ ਕਾਪੀ ਹੇਠਾਂ ਹੈ।ਮੀਟਿੰਗ ਦਾ ਇਹ ਸੱਦਾ 32 ਕਿਸਾਨ ਜਥੇਬੰਦੀਆਂ ਨੂੰ ਭੇਜਿਆ ਗਿਆ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |