ਹੁਣੇ ਹੁਣੇ ਕੇਂਦਰ ਅਤੇ ਕਿਸਾਨਾਂ ਦੀ ਮੀਟਿੰਗ ਹੋਈ ਖਤਮ,ਜਾਣੋ ਮੀਟਿੰਗ ਚ’ ਕੀ ਹੋਇਆ ਵੱਡਾ ਐਲਾਨ,ਦੇਖੋ ਤਾਜ਼ਾ ਵੀਡੀਓ

ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਦਿੱਲੀ ਕਿਸਾਨ ਅੰਦੋਲਨ ਤੋਂ ਆ ਰਹੀ ਹੈ ਤੇ ਅੱਜ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਿਮਆਨ ਮੀਟਿੰਗ ਹੋਣੀ ਸੀ ਤੇ ਪਹਿਲੇ ਦੌਰ ਦੀ ਮੀਟਿੰਗ ਖਤਮ ਹੋ ਗਈ ਹੈ ਤੇ ਵੱਡੀ ਖ਼ਬਰ ਆ ਰਹੀ ਹੈ ਅਜੇ ਇਸ ਬਾਰੇ ਕੋਈ ਪਤਾ ਨਹੀਂ ਚੱਲ ਸਕਿਆ ਕਿ ਮੀਟਿੰਗ ਵਿਚ ਕੀ ਸਮਾਪਤ ਹੋਇਆ ਹੈ |

ਦੱਸਿਆ ਜਾ ਰਿਹਾ ਹੈ ਕਿ ਵਿਗਿਆਨ ਭਵਨ ਦੇ ਵਿਚ ਕਿਸਾਨਾਂ ਦੇ ਲਈ ਗੱਡੀ ਦੇ ਵਿਚ ਖਾਨਾ ਲਿਆਂਦਾ ਗਿਆ ਤੇ ਪਰ ਕਿਸਾਨਾਂ ਵੱਲੋਂ ਖਾਣਾ ਖਾਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਤੇ ਕਿਹਾ ਗਿਆ ਹੈ ਅਸੀਂ ਖਾਣਾ ਨਹੀਂ ਖਾਵਾਂਗੇ |ਇਸ ਤੋਂ ਸਾਫ਼ ਹੈ ਕਿ ਕਿਸਾਨਾਂ ਵੱਲੋਂ ਕੇਂਦਰ ਦੀ ਕਿਸੇ ਦੀ ਸਹਾਇਤਾ ਉੱਪਰ ਵਿਸ਼ਵਾਸ਼ ਨਹੀਂ ਕੀਤਾ ਜਾ ਰਿਹਾ |

ਹੁਣ ਅਗਲੇ ਦੌਰ ਵਿਚ ਦੇਖਣਾ ਇਹ ਹੋਵੇਗਾ ਕਿ ਮੀਟਿੰਗ ਦੌਰਾਨ ਪਾਸ ਹੋਏ ਖੇਤੀ ਕਾਨੂੰਨਾਂ ਬਾਰੇ ਕੀ ਸਿੱਟਾ ਨਿਕਲਦਾ ਹੈ ਤੇ ਕਿਸਾਨਾਂ ਦੇ ਦਿਨੋਂ-ਦਿਨ ਵਧਦੇ ਅੰਦੋਲਨ ਦਾ ਕੀ ਹੋਵੇਗਾ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |