ਹੁਣੇ ਹੁਣੇ ਕਿਸਾਨਾਂ ਨੇ ਏਸ ਦਿਨ ਪੂਰਾ ਭਾਰਤ ਬੰਦ ਕਰਨ ਦਾ ਕੀਤਾ ਵੱਡਾ ਐਲਾਨ-ਦੇਖੋ ਤਾਜ਼ਾ ਖ਼ਬਰ

ਦਿੱਲੀ ਵਿਚ ਕਿਸਾਨਾਂ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਹੈ ਵਿਰੋਧ ਦਿਨੋਂ-ਦਿਨ ਰੰਗ ਫੜਦਾ ਜਾ ਰਿਹਾ ਹੈ ਤੇ ਕਿਸਾਨਾਂ ਵੱਲੋਂ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ ਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਂਦੇ ਲਈ ਪੂਰੀ ਤਰਾਂ ਵਾਹ ਲਾਈ ਜਾ ਰਹੀ ਹੈ |

ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਕਿਸਾਨ ਯੂਨੀਅਨਾਂ ਵੱਲੋਂ ਆ ਰਹੀ ਹੈ ਤੇ ਕਿਸਾਨਾਂ ਵਲੋਂ ਭਾਰਤ ਬੰਦ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਹੈ |ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਦੇਸ਼ ਦੇ ਸਾਰੇ ਟੋਲ ਪਲਾਜ਼ਾ ਨੂੰ ਫ੍ਰੀ ਕੀਤਾ ਜਾਏਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha