ਖੇਤੀ ਕਾਨੂੰਨਾਂ ਚ’ ਅੰਬਾਨੀ ਅਤੇ ਅੰਡਾਨੀ ਦਾ ਹੱਥ,ਵਾਇਰਲ ਵੀਡੀਓ ਦਾ ਅਸਲ ਸੱਚ ਆ ਗਿਆ ਸਾਹਮਣੇ-ਦੇਖੋ ਪੂਰੀ ਖ਼ਬਰ

ਕਿਸਾਨਾਂ ਵੱਲੋਂ ਤਿੰਨ ਖੇਤਰੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਅਜਿਹੇ ‘ਚ ਖੇਤੀ ਕਾਨੂੰਨਾਂ ਬਾਰੇ ਕਈ ਵੀਡੀਓਜ਼ ਵੀ ਵਾਇਰਲ ਵੀ ਹੋ ਰਹੀਆਂ ਹਨ।

ਅਜਿਹੇ ‘ਚ ਇਕ ਵੀਡੀਓ ਵਾਇਕਲ ਹੋ ਰਹੀ ਹੈ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਮੂੰਹੋਂ ਕਿਸਾਨਾਂ ਨਾਲ ਮੀਟਿੰਗ ਦੌਰਾਨ ਨਿੱਕਲਿਆ ਕਿ ਅੱਜ ਤੁਹਾਡੇ ਕਹਿਣ ‘ਤੇ ਮੈਂ ਖੇਤੀ ਕਾਨੂੰਨ ਰੱਦ ਤਾਂ ਕਰ ਦੇਵਾਂ ਤਾਂ ਕੱਲ੍ਹ ਨੂੰ ਅੰਬਾਨੀ ਤੇ ਅਡਾਨੀ ਆਕੇ ਮੈਨੂੰ ਫੇਰ ਕਹਿਣ ਕਾਨੂੰਨ ਬਣਾਉ।

ਵਾਇਰਲ ਹੋਈ ਇਹ ਵੀਡੀਓ ਫੇਕ ਹੈ। ਇਸ ਵਿਚ ਜੋ ਬੋਲਿਆ ਜਾ ਰਿਹਾ ਹੈ ਉਹ ਸੱਚ ਨਹੀਂ ਹੈ। ਇਹ ਤੱਥ ਸਾਹਮਣੇ ਆਏ ਹਨ ਕਿ ਅੰਬਾਨੀ ਵੱਲੋਂ ਅਜਿਹਾ ਕਦੇ ਵੀ ਨਹੀਂ ਕਿਹਾ ਗਿਆ ਹੈ।

ਇਸ ਵਾਇਰਲ ਵੀਡੀਓ ਚ ਦਾਅਵਾ ਕੀਤਾ ਜਾ ਰਿਹਾ ਕਿ ਮੀਟਿੰਗ ਚੋਂ ਬਾਹਰ ਆਏ ਕਿਸਾਨ ਲੀਡਰਾਂ ਨੇ ਇਹ ਦਾਅਵਾ ਕੀਤਾ ਹੈ ਕਿ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਮੂੰਹੋਂ ਅੰਬਾਨੀ ਅਡਾਨੀ ਦਾ ਨਾਂਅ ਨਿੱਕਲਿਆ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |