ਹੁਣੇ ਹੁਣੇ ਭਗਵੰਤ ਮਾਨ ਨੇ 15 ਤਰੀਕ ਲਈ ਕਰਤਾ ਇਹ ਵੱਡਾ ਐਲਾਨ-ਹੋਜੋ ਤਿਆਰ

ਅੱਜ ਕਿਸਾਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਦੀ ਕਿਸਾਨਾਂ ਨਾਲ ਵੱਖ-ਵੱਖ ਮੁੱਦਿਆ ਉਤੇ ਚਰਚਾ ਹੋਈ। ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਪ੍ਰਾਈਵੇਟ ਮਿੱਲਾਂ ਦਾ ਬਕਾਇਆ ਵੀ ਜਲਦ ਦਿਵਾਇਆ ਜਾਵੇਗਾ। 5 ਨਵੰਬਰ ਤੋਂ ਸ਼ੂਗਰ ਮਿੱਲਾਂ ਸ਼ੁਰੂ ਹੋ ਜਾਣਗੀਆਂ ਅਤੇ 15 ਅਕਤੂਬਰ ਤੋਂ ਪਸ਼ੂ ਮੰਡੀਆਂ ਸ਼ੁਰੂ ਹੋ ਜਾਣਗੀਆਂ।

ਮੀਟਿੰਗ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਕਈ ਸੁਝਾਅ ਦਿੱਤੇ , ਪੰਜਾਬ ਸਰਕਾਰ ਨੇ ਕਿਸਾਨਾਂ ਵੱਲੋਂ ਦਿੱਤੇ ਗਏ ਸੁਝਾਆਂ ਉੱਤੇ ਵਿਚਾਰ ਚਰਚਾ ਕਰਨ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ 5 ਨਵੰਬਰ ਤੋਂ ਸਾਰੀਆਂ ਖੰਡ ਮਿੱਲਾਂ ਚੱਲਣਗੀਆਂ। ਇਸ ਤੋਂ ਇਲਾਵਾ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਸਿੱਧੀ ਅਦਾਇਗੀ ਹੋਵੇਗੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਰਾਲੀ ਸਾੜਨ ਵਾਲਿਆਂ ਕਿਸਾਨਾਂ ਉੱਤੇ ਪਰਚੇ ਨਹੀਂ ਹੋਣਗੇ ਅਤੇ ਮੂੰਗੀ ਦੀ ਫ਼ਸਲ ਦੇ ਸਾਰੇ ਰੁਪਏ ਕਿਸਾਨਾਂ ਨੂੰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਮਾਨ ਨੇ ਕਿਸਾਨਾਂ ਨੂੰ ਖੇਤਾਂ ਨੂੰ ਬਿਜਲੀ ਦੀ ਸਪਲਾਈ 8 ਘੰਟੇ ਦੇਣ ਦਾ ਐਲਾਨ ਕੀਤਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *