ਹੁਣੇ ਹੁਣੇ ਅੱਕੇ ਕਿਸਾਨਾਂ ਨੇ ਘੇਰ ਲਿਆ ਹੰਸ ਰਾਜ ਹੰਸ ਤੇ ਇਸ ਤਰਾਂ ਜਾਨ ਬਚਾ ਕੇ ਨਿਕਲਿਆ-ਦੇਖੋ ਪੂਰਾ ਲਾਇਵ

ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਦੇ ਲੱਖਾਂ ਕਿਸਾਨ ਦਿੱਲੀ ‘ਚ ਧਰਨੇ ‘ਤੇ ਬੈਠੇ ਹਨ। ਉੱਥੇ ਹੀ ਪੰਜਾਬ ‘ਚ ਵੀ ਬੀਜੇਪੀ ਲੀਡਰਾਂ ਦਾ ਵਿਰੋਧ ਜਾਰੀ ਹੈ। ਅੱਜ ਮੋਗਾ ‘ਚ ਦਿੱਲੀ ਤੋਂ ਭਾਜਪਾ ਦੇ ਸਾਂਸਦ ਹੰਸ ਰਾਜ ਹੰਸ ਸਥਾਨਕ ਸ਼ਹੀਦੀ ਪਾਰਕ ‘ਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਸਮਰਪਿਤ ਪ੍ਰੋਗਰਾਮ ‘ਚ ਸ਼ਿਰਕਤ ਕਰਨ ਲਈ ਪਹੁੰਚੇ ਸੀ।

ਇਸ ਦੌਰਾਨ ਉਨ੍ਹਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ ਕੀਤਾ ਗਿਆ। ਇੱਕ ਪਾਸੇ ਹੰਸ ਰਾਜ ਹੰਸ ਨੇ ਬਿਆਨ ਦਿੱਤਾ ਕਿ ਉਹ ਕਿਸਾਨਾਂ ਦੇ ਨਾਲ ਹਨ ਤੇ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਇਸ ਦਾ ਜੰਮ ਕੇ ਵਿਰੋਧ ਕੀਤਾ।


ਕਿਸਾਨਾਂ ਦਾ ਕਹਿਣਾ ਹੈ ਕਿ ਹੰਸ ਰਾਜ ਹੰਸ ਜੇਕਰ ਸੱਚਮੁੱਚ ਹੀ ਕਿਸਾਨਾਂ ਨਾਲ ਹਨ ਤਾਂ ਭਾਜਪਾ ਨਾਲ ਨਾਤਾ ਤੋੜਨ ਤੇ ਆਪਣੀ ਸਮੁੱਚੀ ਲੀਡਰਸ਼ਿਪ ਤੋਂ ਅਸਤੀਫ਼ਾ ਦੇਣ। ਇਸ ਮੌਕੇ ਪੁਲਿਸ ਪ੍ਰਸਾਸ਼ਨ ਵਲੋਂ ਸੈਂਕੜੇ ਮੁਲਾਜ਼ਮ ਤਾਇਨਾਤ ਕੀਤੇ ਗਏ ਸੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |