ਖੇਤੀ ਕਾਨੂੰਨਾਂ ਦੇ ਖ਼ਿਲਾਫ ਐਲਾਨੇ ਗਏ ਭਾਰਤ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਪੂਰੀ ਰਣਨੀਤੀ ਉਲੀਕ ਲਈ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਨੇਤਾਵਾਂ ਵਲੋਂ ਅੱਜ ਦਿੱਲੀ ‘ਚ ਪ੍ਰੈੱਸ ਕਾਨਫਰੰਸ ਕਰ ਇਸ ਦੀ ਜਾਣਕਾਰੀ ਦਿੱਤੀ ਗਈ। ਕਿਸਾਨ ਨੇਤਾ ਜੋਗਿੰਦਰ ਯਾਦਵ ਨੇ ਦੱਸਿਆ ਕਿ ਭਾਰਤ ਬੰਦ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਤੋਂ ਸਮਰਥਨ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ 8 ਦਸੰਬਰ ਦੀ ਸਵੇਰ 8 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਕਿਸਾਨਾਂ ਵਲੋਂ ਪੂਰੇ ਦੇਸ਼ ‘ਚ ਚੱਕਾ ਜਾਮ ਕੀਤਾ ਜਾਵੇਗਾ। ਯਾਦਵ ਦੇ ਮੁਤਾਬਕ ਇਸ ਦਿਨ ਕਿਸੇ ਵੀ ਜ਼ਰੂਰੀ ਵਸਤੂ ਦੀ ਸਪਲਾਈ ਨਹੀਂ ਹੋਵੇਗੀ। ਸਬਜ਼ੀ ਦੀਆਂ ਮੰਡੀਆਂ ਬੰਦ ਰਹਿਣਗੀਆਂ ਅਤੇ ਦੁੱਧ ਦੀ ਸਪਲਾਈ ਵੀ ਬੰਦ ਰਹੇਗੀ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |