ਬਾਲੀਵੁੱਡ ਫਿਲਮਾਂ ਵਿੱਚ ਕੰਮ ਕਰਨ ਵਾਲੀ ਅਭਿਨੇਤਰੀ ਦੀ ਦੱਖਣੀ ਕੋਲਕਾਤਾ ਦੇ ਜੋਧਪੁਰ ਪਾਰਕ ਵਿੱਚ ਸ਼ੱਕੀ ਸਥਿਤੀ ਵਿੱਚ ਮੌਤ ਹੋਈ। ਅਭਿਨੇਤਰੀ ਆਰੀਆ ਬੈਨਰਜੀ ਦੀ ਲਾਸ਼ ਉਸ ਦੇ ਕਮਰੇ ਦੇ ਅੰਦਰ ਖੂਨ ਨਾਲ ਲਿਬੜੀ ਮਿਲੀ।
ਉਸਨੇ ਕੁਝ ਹਿੰਦੀ ਫਿਲਮਾਂ ਕੀਤੀਆਂ ਹਨ ਜਿਵੇਂ ਕਿ ਲਵ ਸੈਕਸ ਔਰ ਧੋਖਾ, ਡਰਟੀ ਪਿਕਚਰ। ਪੁਲਿਸ ਇਸ ਜਾਂਚ ਵਿੱਚ ਕਰ ਰਹੀ ਹੈ ਕਿ ਅਭਿਨੇਤਰੀ ਦੀ ਮੌਤ ਕਿਵੇਂ ਹੋਈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |