ਕਿਸਾਨ ਜੱਥੇਬੰਦੀਆਂ ਨੇ ਇਸ ਬਾਰਡਰ ਤੋਂ ਧਰਨਾ ਖਤਮ ਕਰਨ ਦਾ ਲਿਆ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ

ਨੌਇਡਾ ਨੂੰ ਦਿੱਲੀ ਨਾਲ ਜੋੜਨ ਵਾਲੀ ਇਕ ਮੁੱਖ ਸੜਕ ਨੂੰ ਦੇਰ ਰਾਤ ਫਿਰ ਤੋਂ ਖੋਲ੍ਹ ਦਿੱਤਾ ਗਿਆ। ਚਿੱਲਾ ਬਾਰਡਰ ਤੇ ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਦੇ ਚੱਲਦਿਆਂ ਪਹਿਲੀ ਦਸੰਬਰ ਤੋਂ ਨੌਇਡਾ-ਦਿੱਲੀ ਲਿੰਕ ਰੋਡ ਬੰਦ ਸੀ। ਨੌਇਡਾ ਦੇ ਡੀਸੀਪੀ ਰਾਜੇਸ਼ ਐਸ ਨੇ ਦੇਰ ਰਾਤ ਦੱਸਿਆ, ਕਿਸਾਨ ਪ੍ਰਦਰਸ਼ਨ ਸਥਾਨ ਖਾਲੀ ਕਰਨ ਲਈ ਤਿਆਰ ਹੋ ਗਏ ਹਨ।

ਹੁਣ ਇਹ ਸੜਕ ਫਿਰ ਤੋਂ ਖੁੱਲ੍ਹ ਜਾਵੇਗੀ। ਹਾਲਾਂਕਿ ਕੁਝ ਪ੍ਰਦਰਸ਼ਨਕਾਰੀ ਅਜੇ ਵੀ ਉੱਥੇ ਮੌਜੂਦ ਹਨ ਪਰ ਉਹ ਜਲਦੀ ਹੀ ਸੜਕ ਖਾਲੀ ਕਰ ਦੇਣਗੇ। ਦਰਅਸਲ ਪਿਛਲੇ ਕਈ ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹੋਏ ਹਨ ਤੇ ਕਈ ਮੁੱਖ ਸੜਕਾਂ ਬੰਦ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |