ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਨੇ ਕਰਤਾ ਇਹ ਵੱਡਾ ਐਲਾਨ-ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ,ਦੇਖੋ ਪੂਰੀ ਖ਼ਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸੱਸ ਅਤੇ ਮਹਾਰਾਣੀ ਪ੍ਰਨੀਤ ਕੌਰ ਦੇ ਮਾਤਾ ਸਤਿੰਦਰ ਕੌਰ ਕਾਹਲੋਂ ਦਾ ਦਿਹਾਂਤ ਹੋ ਗਿਆ। ਉਹ 96ਸਾਲਾਂ ਦੇ ਸਨ।

ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 13 ਦਸੰਬਰ ਦੁਪਹਿਰ 12.30 ਵਜੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਚ ਹੋਵੇਗਾ।ਦੱਸ ਦੇਈਏ ਕਿ ਮਹਾਰਾਣੀ ਪ੍ਰਨੀਤ ਕੌਰ ਦੀ ਭੈਣ ਦਾ ਵਿਆਹ ਸਿਮਰਨਜੀਤ ਸਿੰਘ ਮਾਨ ਨਾਲ ਹੋਇਆ ਹੈ। ਸਿਮਰਨਜੀਤ ਸਿੰਘ ਮਾਨ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |