ਚੜ੍ਹਦੀ ਸਵੇਰ ਭਾਰਤ ਬੰਦ ਬਾਰੇ ਆਈ ਵੱਡੀ ਖ਼ਬਰ-ਇਹ ਚੀਜ਼ਾਂ ਵੀ ਰਹਿਣਗੀਆਂ ਬੰਦ,ਦੇਖੋ ਤਾਜ਼ਾ ਖ਼ਬਰ

ਕਿਸਾਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਚਾਰ ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹੋਏ ਹਨ। ਅਜਿਹੇ ‘ਚ ਸਰਕਾਰ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਾ ਆਉਂਦਾ ਦੇਖ ਕਿਸਾਨਾਂ ਨੇ ਅੰਦੋਲਨ ਤੇਜ਼ ਕਰਨ ਦਾ ਫੈਸਲਾ ਕੀਤਾ ਹੈ।

ਇਸ ਤਹਿਤ ਅੱਜ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸਵੇਰ 6 ਵਜੇ ਤੋਂ ਰਾਤ 6 ਵਜੇ ਤਕ ਬੰਦ ਰਹੇਗਾ।ਕਿਸਾਨਾਂ ਨੇ ਚੰਡੀਗੜ੍ਹ ‘ਚ ਬੰਦ ਤਹਿਤ ਹਵਾਈ ਅੱਡੇ ਨੂੰ ਜਾਣ ਵਾਲਾ ਰਾਹ ਰੋਕ ਦਿੱਤਾ ਹੈ।

ਕਿਸਾਨਾਂ ਨੇ ਏਅਅਰਪੋਰਟ ਰੋਡ ਜਾਮ ਕਰ ਦਿੱਤਾ ਹੈ।ਓਧਰ ਅੰਮ੍ਰਿਤਸਰ ‘ਚ ਵੀ ਬੰਦ ਨੂੰ ਹੁੰਗਾਰਾ ਮਿਲ ਰਿਹਾ ਹੈ।ਭਾਰਤ ਬੰਦ ਦੇ ਸੱਦੇ ‘ਤੇ ਰੇਲਵੇ ਟਰੈਕ ਤੇ ਜੀਟੀ ਰੋਡ ‘ਤੇ ਬੈਠੇ ਕਿਸਾਨਾਂ ਨੇ ਸੜਕੀ ਤੇ ਰੇਲ ਆਵਾਜਾਈ ਬੰਦ ਕਰ ਦਿੱਤੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

Leave a Reply

Your email address will not be published.