ਬਾਰਡਰ ਤੇ ਭੜਕ ਗਏ ਰਾਜਸਥਾਨ ਵਾਲੇ ਕੱਬੇ,ਕਹਿੰਦੇ ਬਸ ਚੱਕਤੇ ਬੈਰੀਗੇਡ-ਦੇਖੋ ਬਾਰਡਰ ਤੋਂ ਪੂਰਾ ਲਾਇਵ

ਕਿਸਾਨ ਅੰਦੋਲਨ ਦਿਨੋਂ-ਦਿਨ ਇੱਕ ਵੱਡੇ ਸੰਘਰਸ਼ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ ਤੇ ਇਸ ਵਿਚ ਪੰਜਾਬ ਹੀ ਨਹੀਂ ਬਲਕਿ ਬਹੁਤ ਸਾਰੇ ਰਾਜਾਂ ਦੇ ਕਿਸਾਨਾਂ ਵਲੋਂ ਇਹਨਾਂ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਲਗਾਤਾਰ ਇਹਨਾਂ ਬਿੱਲਾਂ ਦਾ ਵੱਧ ਚੜ ਕੇ ਵਿਰੋਧ ਹੋ ਰਿਹਾ ਹੈ |

ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਰਾਜਸਥਾਨ ਬਾਰਡਰ ਤੋਂ ਆ ਰਹੀ ਹੈ ਜਿੱਥੇ ਪੁਲਿਸ ਵੱਲੋਂ ਸਖਤਾਈ ਦੇ ਬਾਵਜੂਦ ਕਿਸਾਨ ਭਾਰੂ ਪੈਂਦੇ ਨਜ਼ਰ ਆ ਰਹੇ ਹਨ ਤੇ ਸਥਿਤ ਤਣਾਵਪੂਰਨ ਹੁੰਦੀ ਜਾ ਰਹੀ ਹੈ ਤੇ ਕਿਸਾਨਾਂ ਵੱਲੋਂ ਦਿੱਲੀ ਫਤਹਿ ਕਰਨ ਦੀ ਤਿਆਰੀ ਵਿਚ ਵਿਰੋਧ ਕੀਤਾ ਜਾ ਰਿਹਾ ਹੈ |ਤੁਸੀਂ ਵੀ ਦੇਖੋ ਮੌਕੇ ਦਾ ਪੂਰਾ ਲਾਇਵ

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |