ਹੁਣੇ ਹੁਣੇ ਭਾਰਤ ਲਈ ਹਿੰਦ ਕੇਸਰੀ ਖਿਤਾਬ ਜਿੱਤਣ ਵਾਲੇ ਇਸ ਮਸ਼ਹੂਰ ਖਿਡਾਰੀ ਦੀ ਹੋਈ ਮੌਤ ਤੇ ਛਾਇਆ ਸੋਗ-ਦੇਖੋ ਪੂਰੀ ਖ਼ਬਰ

ਆਪਣੇ ਜ਼ਮਾਨੇ ਦੇ ਮਸ਼ਹੂਰ ਪਹਿਲਵਾਨ ਅਤੇ 1959 ਵਿਚ ਹਿੰਦ ਕੇਸਰੀ ਦਾ ਖ਼ਿਤਾਬ ਜਿੱਤਣ ਵਾਲੇ ਸ਼੍ਰੀਪਤੀ ਖਾਂਚਨਾਲੇ ਦਾ ਸੋਮਵਾਰ  ਨੂੰ ਕੋਹਲਾਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ 86 ਸਾਲ ਦੇ ਸਨ।ਖਾਂਚਨਾਲੇ ਦੇ ਪੁੱਤਰ ਰੋਹਿਤ ਨੇ ਕਿਹਾ, ‘ਮੇਰੇ ਪਿਤਾ ਜੀ ਦਾ ਉਮਰ ਸਬੰਧੀ ਪਰੇਸ਼ਾਨੀਆਂ ਕਾਰਨ ਸੋਮਵਾਰ ਸਵੇਰੇ ਦਿਹਾਂਤ ਹੋ ਗਿਆ।’

ਉਨ੍ਹਾਂ ਨੂੰ ਮਹਾਰਾਸ਼ਟਰ ਸਰਕਾਰ ਨੇ ਸ਼ਿਵ ਛਤਰਪਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਸੀ। ਖਾਂਚਨਾਲੇ ਨੇ 1959 ਵਿਚ ਨਵੀਂ ਦਿੱਲੀ ਵਿਚ ਰੁਤਮ ਏ ਪੰਜਾਬ ਬੱਟਾ ਸਿੰਘ ਨੂੰ ਹਰਾ ਕੇ ਹਿੰਦਰ ਕੇਸਰੀ ਖ਼ਿਤਾਬ ਜਿੱਤਿਆ ਸੀ। ਭਾਰਤੀ ਕੁਸ਼ਤੀ ਵਿਚ ਇਸ ਖ਼ਿਤਾਬ ਨੂੰ ਬੇਹਤ ਵੱਕਾਰੀ ਮੰਨਿਆ ਜਾਂਦਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |