ਹੁਣੇ ਹੁਣੇ ਖੇਤੀ ਕਾਨੂੰਨਾਂ ਬਾਰੇ ਪ੍ਰਧਾਨਮੰਤਰੀ ਮੋਦੀ ਦਾ ਆਇਆ ਇਹ ਵੱਡਾ ਬਿਆਨ-ਦੇਖੋ ਤਾਜ਼ਾ ਖ਼ਬਰ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਗੁਜਰਾਤ ‘ਚ ਕੱਛ ਦੇ ਇਕ ਦਿਨਾਂ ਦੌਰੇ ‘ਤੇ ਜਾਣਗੇ। ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਜਾਰੀ ਕਿਸਾਨ ਅੰਦੋਲਨ ਦੇ ਵਿਚ ਉਹ ਕੱਛ ਦੇ ਖੇਤੀਬਾੜੀ ਭਾਈਚਾਰੇ ਤੋਂ ਇਲਾਵਾ ਗੁਜਰਾਤ ਦੇ ਸਿੱਖ ਕਿਸਾਨਾਂ ਨਾਲ ਵੀ ਮੁਲਾਕਾਤ ਕਰਨਗੇ। ਇੱਥੇ ਪ੍ਰਧਾਨ ਮੰਤਰੀ ਕੁਝ ਯੋਜਨਾਵਾਂ ਦਾ ਨੀਂਹ ਪੱਥਰ ਰੱਖਣਗੇ ਤੇ ਕੱਛ ‘ਚ ਧੋਰੜੋ ਦੇ ਕਿਸਾਨਾਂ ‘ਤੇ ਕਲਾਕਾਰਾਂ ਨਾਲ ਸੰਵਾਦ ਕਰਨਗੇ।

ਭਾਰਤ-ਪਾਕਿਸਤਾਨ ਸਰਹੱਦ ਕੋਲ ਵੱਸੇ ਸਿੱਖ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਸੰਵਾਦ ਲਈ ਬੁਲਾਇਆ ਹੈ। ਕੱਛ ਜ਼ਿਲ੍ਹੇ ਦੀ ਲਖਪਤ ਤਾਲੁਕਾ ‘ਚ ਤੇ ਇਸ ਦੇ ਆਸਪਾਸ ਮਿਲਾਕੇ ਕਰੀਬ 5,000 ਸਿੱਖ ਪਰਿਵਾਰ ਰਹਿੰਦੇ ਹਨ। ਇਕ ਪਾਸੇ ਪੀਐਮ ਮੋਦੀ ਵੱਲੋਂ ਕਿਸਾਨਾਂ ਨੂੰ ਸੰਵਾਦ ਲਈ ਸੱਦਾ ਭੇਜਿਆ ਗਿਆ ਹੈ ਤੇ ਦੂਜੇ ਪਾਸੇ ਉਹ ਕਿਸਾਨ ਜੋ ਪਿਛਲੇ 17ਦਿਨ ਤੋਂ ਦਿੱਲੀ ਬੌਰਡਰ ‘ਤੇ ਕੜਾਕੇ ਦੀ ਠੰਡ ‘ਚ ਡਟੇ ਹਨ ਉਨ੍ਹਾਂ ਲਈ ਦੋ ਬੋਲ ਵੀ ਨਹੀਂ ਸਰੇ।

ਓਧਰ ਕੇਂਦਰ ਸਰਕਾਰ ਵੱਲੋਂ ਸਪਸ਼ਟ ਕੀਤਾ ਗਿਆ ਕਿ ਕਿਸਾਨਾਂ ਨਾਲ ਗੱਲਬਾਤ ਦਾ ਵਿਕਲਪ ਅਜੇ ਵੀ ਖੁੱਲ੍ਹਾ ਹੈ। ਖੇਤੀ ਮੰਤਰੀ ਨੇ ਕਿਹਾ ਕਿ ਅਸੀਂ ਚਰਚਾ ਲਈ ਤਿਆਰ ਹਾਂ। ਕਿਸਾਨ ਜੇਕਰ ਕੋਈ ਪ੍ਰਸਤਾਵ ਭੇਜਦੇ ਹਨ ਤਾਂ ਅਸੀਂ ਤਿਆਰ ਹਾਂ। ਦੂਜੇ ਪਾਸੇ ਕਿਸਾਨ ਅੜੇ ਹਨ ਕਿ ਕਾਨੂੰਨ ਵਾਪਸ ਲੈਣੇ ਹੀ ਹੋਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |