ਹੁਣੇ ਹੁਣੇ ਕਿਸਾਨ ਅੰਦੋਲਨ ਚੋਂ ਆਈ ਅੱਤ ਮਾੜੀ ਖ਼ਬਰ-ਕਿਸਾਨਾਂ ਚ’ ਛਾਈ ਸੋਗ ਦੀ ਲਹਿਰ-ਦੇਖੋ ਤਾਜ਼ਾ ਖ਼ਬਰ

ਦਿੱਲੀ ਮੋਰਚੇ ਵਿੱਚ ਇੱਕ ਹੋਰ ਕਿਸਾਨ ਨੇ ਦਮ ਤੋੜਿਆ ਹੈ। ਦਿਲ ਦਾ ਦੌਰਾ ਪੈਣ ਨਾਲ 72 ਸਾਲ ਦੇ ਗੁਰਮੀਤ ਸਿੰਘ ਦੀ ਮੌਤ ਹੋ ਗਈ ਹੈ।

ਇਹ ਕਈ ਦਿਨਾਂ ਤੋਂ ਅੰਦੋਲਨ ਵਿੱਚ ਸ਼ਾਮਿਲ ਸੀ। ਅੱਜ ਸਵੇਰੇ ਹੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੁਲਿਸ ਨੇ ਜੀਐਸ ਹਸਪਤਾਲ ਪਹੁੰਚਾਇਆ ਗਿਆ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |