ਭਾਜਪਾ ਆਗੂ ਨੇ ਦੱਸਿਆ ਨਹੀਂ ਰੱਦ ਕੀਤੇ ਜਾਣਗੇ 3 ਖੇਤੀ ਕਾਨੂੰਨ ਕਿਉਂਕਿ…ਦੇਖੋ ਤਾਜ਼ਾ ਖ਼ਬਰ

ਪੰਜਾਬ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਖਿਆ ਹੈ ਕਿ 3 ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਣਗੇ, ਸਰਕਾਰ ਨੇ ਜਿੰਨੀਆਂ ਮੰਗਾਂ ਮੰਨਣੀਆਂ ਸਨ, ਉਹ ਮੰਨ ਲਈਆਂ ਹਨ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਕਿਸਾਨ ਨੇਤਾਵਾਂ ਨੂੰ ਕਿਹਾ ਸੀ ਕਿ 5 ਮੈਂਬਰੀ ਕਮੇਟੀ ਕਿਸਾਨ ਬਣਾਉਣ ਤੇ 5 ਮੈਂਬਰੀ ਸਰਕਾਰ ਬਣਾਵੇ।

ਪਰ ਕਿਸਾਨ ਨਹੀਂ ਮੰਨੇ। ਉਨ੍ਹਾਂ ਕਿਹਾ ਕਿ ਅੰਦੋਲਨ ਵਿਚ ਕਿਸਾਨਾਂ ਦੀਆਂ ਮੌਤਾਂ ਲਈ ਕਿਸਾਨ ਆਗੂ ਹੀ ਜ਼ਿੰਮੇਵਾਰ ਹਨ।ਕਿਸਾਨ ਆਗੂ ਪੰਜਾਬ ਦੀ ਖੇਤੀ ਨੂੰ ਨੁਕਸਾਨ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਸਾਡੇ ਮੰਤਰੀ ਨੇ ਕਿਹਾ ਸੀ ਕਿ ਕਾਨੂੰਨ ਨੂੰ ਰੱਦ ਕਰਨ ਤੋਂ ਇਲਾਵਾ, ਜੇ ਤੁਸੀਂ ਗੱਲ ਕਰਨਾ ਚਾਹੁੰਦੇ ਹੋ,

ਤਾਂ ਤੁਸੀਂ ਕਰ ਸਕਦੇ ਹੋ ਪਰ ਕਿਸਾਨ ਆਗੂ ਸਿਰਫ ਕਾਨੂੰਨ ਰੱਦ ਕਰਨ ਉਤੇ ਹੀ ਅੜੇ ਹੋਏ ਹਨ।ਸਰਕਾਰ ਨੇ ਜੋ ਮੰਗਾਂ ਮੰਨਣੀਆਂ ਸਨ, ਉਹ ਮੰਨ ਲਈਆਂ, ਖੇਤੀ ਕਾਨੂੰਨ ਰੱਦ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨ ਨੇਤਾਵਾਂ ਨੂੰ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਪਏਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: news18punjab