ਕਿਸਾਨ ਅੰਦੋਲਨ ਬਾਰੇ ਸੁਪਰੀਮ ਕੋਰਟ ਨੇ ਦੇ ਦਿੱਤਾ ਇਹ ਹੁਕਮ-ਦੇਖੋ ਤਾਜ਼ਾ ਖ਼ਬਰ

ਕਿਸਾਨ 23 ਦਿਨਾਂ ਤੋਂ ਸਿੰਧੂ ਬਾਰਡਰ ‘ਤੇ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਹਨ। ਕਿਸਾਨਾਂ ਨੇ ਦੱਸਿਆ ਕਿ ਉਹ ਸੁਪਰੀਮ ਕੋਰਟ ਦੀ ਕਾਰਵਾਈ ਤੋਂ ਆਸਵੰਦ ਹਨ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਅੱਜ ਸੀਨੀਅਰ ਵਕੀਲਾਂ ਨਾਲ ਚਰਚਾ ਕੀਤੀ ਹੈ।

ਹੋਰ ਵਕੀਲਾਂ ਨਾਲ ਵੀ ਚਰਚਾ ਜਾਰੀ ਹੈ। ਦੱਸਣਯੋਗ ਹੈ ਕਿ ਡੱਲੇਵਾਰ ਚਾਰ ਮੈਂਬਰੀ ਵਫਦ ਦਾ ਹਿੱਸਾ ਹਨ।ਦੇਸ਼ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਬਾਰੇ ਪੰਜਾਬੀ ਵਿਚ ਹੁਕਮਾਂ ਦੀ ਕਾਪੀ ਦੇਖੋ-

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: news18punjab