ਹੁਣੇ ਚੜਦੀ ਸਵੇਰ ਕਿਸਾਨ ਅੰਦੋਲਨ ਚੋਂ ਆਈ ਵੱਡੀ ਖ਼ਬਰ,ਅੱਜ ਕਿਸਾਨ ਜੱਥੇਬੰਦੀਆਂ ਕਰਨਗੀਆਂ ਇਹ ਕੰਮ-ਦੇਖੋ ਤਾਜ਼ਾ ਖ਼ਬਰ

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਬਾਰਡਰ ‘ਤੇ ਡਟੇ ਕਿਸਾਨਾਂ ਨੂੰ ਮਹੀਨਾ ਹੋਣ ਵਾਲਾ ਹੈ। ਅਜੇ ਵੀ ਸਰਕਾਰ ਤੇ ਕਿਸਾਨਾਂ ਵਿਚਾਲੇ ਸਹਿਮਤੀ ਨਹੀਂ ਬਣ ਸਕੀ। ਇਸ ਦੌਰਾਨ ਅਗਲੇ ਦੌਰ ਦੀ ਗੱਲਬਾਤ ਨੂੰ ਲੈਕੇ ਸਰਕਾਰ ਵੱਲੋਂ ਭੇਜੇ ਪ੍ਰਸਤਾਵ ‘ਤੇ ਕਿਸਾਨ ਸੰਗਠਨ ਅੱਜ ਬੈਠਕ ਕਰਨਗੇ। ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਅੱਜ ਸਵੇਰੇ ਸਿੰਘੂ ਬਾਰਡਰ ‘ਤੇ 10 ਵਜੇ ਹੋਵੇਗੀ।

ਓਧਰ ਪੰਜਾਬ ‘ਚ ਇਨਕਮ ਟੈਕਸ ਵਿਭਾਗ ਵੱਲੋਂ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਦਾਨ ਸਮੇਤ ਹੋਰਨਾਂ ਆੜ੍ਹਤੀਆਂ ਦੇ ਘਰ ਰੇਡ ਕਾਰਨ ਅੱਜ ਤੋਂ ਸ਼ਨੀਵਾਰ ਤਕ ਪੂਰੇ ਪੰਜਾਬ ‘ਚ ਮੰਡੀਆਂ ਬੰਦ ਰੱਖੀਆਂ ਜਾਣਗੀਆਂ। ਕਿਸਾਨ ਅੰਦੋਲਨ ਨੂੰ ਆਰਥਿਕ ਮਦਦ ਦਿੱਤੇ ਜਾਣ ਕਾਰਨ ਆੜ੍ਹਤੀਆਂ ਦੇ ਖਾਤੇ ਫਰੋਲੇ ਜਾ ਰਹੇ ਹਨ।

ਇਸ ਗੱਲ ਤੋਂ ਰੋਹ ‘ਚ ਆਏ ਪੰਜਾਬ ਦੇ ਆੜ੍ਹਤੀਆਂ ਦਾ ਕਹਿਣਾ ਹੈ ਕਿ ਵਿਰੋਧ ਦੇ ਚੱਲਦਿਆਂ ਹੜਤਾਲ ਕੀਤੀ ਜਾਵੇਗੀ ਤੇ ਮੰਡੀਆਂ ‘ਚ ਆ ਰਹੀ ਕਪਾਹ ਦੀ ਫ਼ਸਲ ਨਹੀਂ ਖਰੀਦਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |