ਹੁਣੇ ਹੁਣੇ ਖੇਤੀ ਕਾਨੂੰਨਾਂ ਤੇ ਮਸਲਾ ਹੱਲ ਕਰਨ ਬਾਰੇ ਆਈ ਇਹ ਵੱਡੀ ਖ਼ਬਰ-ਦੇਖੋ ਤਾਜ਼ਾ ਖ਼ਬਰ

ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਨੂੰ ਅਜੇ ਤੱਕ ਖੇਤੀਬਾੜੀ ਮੰਤਰੀ ਵੱਲੋਂ ਗੱਲਬਾਤ ਲਈ ਕੋਈ ਸੱਦਾ ਨਹੀਂ ਮਿਲਿਆ। ਕਿਸਾਨਾਂ ਨੇ ਫੈਸਲਾ ਲਿਆ ਹੈ ਕਿ ਜਦੋਂ ਤੱਕ ਸਰਕਾਰ ਸਾਰੇ ਤਿੰਨ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਹ ਵਾਪਸ ਨਹੀਂ ਜਾਣਗੇ। ਸਾਰੇ ਮਸਲਿਆਂ ਦੇ ਹੱਲ ਲਈ ਮਹੀਨੇ ਤੋਂ ਵੱਧ ਦਾ ਸਮਾਂ ਲੱਗੇਗਾ, ਸਰਕਾਰ ਸਾਡੇ ਕੋਲ ਆਵੇਗੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha