ਲੱਖਾ ਸਿਧਾਣਾ ਨੇ ਪਾਇਆ ਗਾਹ,ਦਿੱਲੀ ਦੇ ਸਾਰੇ ਰਾਹ ਕਰਤੇ ਬੰਦ-ਦੇਖੋ ਮੌਕੇ ਦਾ ਤਾਜ਼ਾ ਵੀਡੀਓ

ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ।

ਪਹਿਲਾਂ, ਕਿਸਾਨਾਂ ਨੇ ਪੁਲਿਸ ਨਾਲ ਤਕਰਾਰ ਤੋਂ ਬਾਅਦ ਵੱਡੀ ਗਿਣਤੀ ਵਿੱਚ ਦਿੱਲੀ-ਹਰਿਆਣਾ ਦੀ ਸਿੰਘੂ ਸਰਹੱਦ ‘ਤੇ ਡੇਰਾ ਲਾ ਲਿਆ ਸੀ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ ।

ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਟਿਕਰੀ ਬਾਰਡਰ ਤੋਂ ਆ ਰਹੀ ਹੈ ਜਿੱਥੇ ਕਿ ਸਮਾਜਸੇਵੀ ਲੱਖਾਂ ਸਿਧਾਣਾ ਨੇ ਧਮਾਕੇ ਸਪੀਚ ਦੇ ਕੇ ਸ਼ਰੇਆਮ ਲੀਡਰਾਂ ਦੀ ਬੋਲਤੀ ਬੰਦ ਕੀਤੀ ਤੇ ਉਹਨਾਂ ਦੀ ਲਾਹ-ਪਾਹ ਕੀਤੀ ਤੇ ਉਹਨਾਂ ਨੇ ਜੰਮ ਕੇ ਕਿਸਾਨਾਂ ਦਾ ਸਮਰਥਨ ਕੀਤਾ |ਤੁਸੀਂ ਵੀ ਦੇਖੋ ਲੱਖਾ ਸਿਧਾਣਾ ਦੀ ਇਹ ਵੀਡੀਓ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |