ਹੁਣੇ ਹੁਣੇ ਕਿਸਾਨ ਧਰਨੇ ਤੋਂ ਆਈ ਵੱਡੀ ਖ਼ਬਰ-ਅੱਜ ਕਿਸਾਨ ਕਰਨ ਜਾ ਰਹੇ ਹਨ ਇਹ ਕੰਮ,ਦੇਖੋ ਤਾਜ਼ਾ ਖ਼ਬਰ

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਵੱਖ-ਵੱਖ ਬਾਰਡਰ ‘ਤੇ ਜਾਰੀ ਕਿਸਾਨ ਅੰਦੋਲਨ ਅੱਜ 28ਵੇਂ ਦਿਨ ‘ਚ ਸ਼ਾਮਲ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਭੇਜੀ ਗਈ ਚਿੱਠੀ ‘ਤੇ ਕਿਸਾਨ ਜਥੇਬੰਦੀਆਂ ਅੱਜ ਫੈਸਲਾ ਲੈਣਗੀਆਂ।

ਮੰਗਲਵਾਰ ਸਹਿਮਤੀ ਨਾ ਹੋਣ ਦੀ ਵਜ੍ਹਾ ਤੋਂ ਅੱਜ ਸਵੇਰੇ 11 ਵਜੇ ਸਿੰਘੂ ਬਾਰਡਰ ‘ਤੇ ਇਕ ਵਾਰ ਫਿਰ ਤੋਂ ਬੈਠਕ ਹੋਵੇਗੀ। ਇਸ ਦਰਮਿਆਨ ਕਿਸਾਨ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ ‘ਤੇ ਅੜੇ ਹੋਏ ਹਨ।ਵੱਖ-ਵੱਖ ਸਰਹੱਦਾਂ ‘ਤੇ ਕਿਸਾਨਾਂ ਦੀ ਭੁੱਖ ਹੜਤਾਲ ਜਾਰੀ ਹੈ। ਭੁੱਖ ਹੜਤਾਲ ਦਾ ਅੱਜ ਤੀਜਾ ਦਿਨ ਹੈ। ਕਿਸਾਨ ਜਥੇਬੰਦੀਆਂ ਨੇ ਦੇਸ਼ ਦੇ ਕਿਸਾਨਾਂ ਤੋਂ ਅੱਜ ਇਕ ਵਕਤ ਖਾਣਾ ਨਾ ਖਾਣ ਦੀ ਅਪੀਲ ਕੀਤੀ ਹੈ।

ਓਧਰ ਸਿੰਘੂ ਬਾਰਡਰ ‘ਤੇ ਬਲੱਡ ਡੋਨੇਸ਼ਨ ਕੈਂਪ ‘ਚ ਕਿਸਾਨ ਖੂਨ ਦਾਨ ਕਰ ਰਹੇ ਹਨ। ਇਹ ਖੂਨ ਮਰੀਜ਼ਾਂ ਦੇ ਇਸਤੇਮਾਲ ਕਰਨ ਲਈ ਪੰਜਾਬ ਦੇ ਹਸਪਤਾਲਾਂ ਨੂੰ ਭੇਜਿਆ ਜਾ ਰਿਹਾ ਹੈ। ਨਾਲ ਹੀ ਖੂਨ ਦੇਣ ਵਾਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਆਪਣੇ ਖੂਨ ਨਾਲ ਪੱਤਰ ਵੀ ਲਿਖ ਰਹੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |