ਹੁਣੇ ਹੁਣੇ ਕਿਸਾਨ ਅੰਦੋਲਨ ਚ’ 27 ਅਤੇ 28 ਦਸੰਬਰ ਬਾਰੇ ਹੋ ਗਿਆ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

27 ਤੇ 28 ਦਸਬੰਰ ਨੂੰ ਪੰਜਾਬ ਤੋਂ 40 ਹਜ਼ਾਰ ਦੇ ਕਰੀਬ ਕਿਸਾਨ ਦਿੱਲੀ ਪਹੁੰਚਣਗੇ। ਇਸਦਾ ਐਲਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਟਿਕਰੀ ਬਾਰਡਰ ਤੋਂ ਕੀਤਾ ਹੈ।

ਪ੍ਰੈੱਸ ਕਾਨਫਰੰਸ ਕਰਦਿਆਂ ਬੀਕੇਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 27 ਤੇ 28 ਦਸੰਬਰ ਨੂੰ ਪੰਜਾਬ ਤੋਂ ਤਿੰਨ ਕਾਫਲੇ ਦਿੱਲੀ ਪਹੁੰਚਗੇ। ਫਤਿਹਗੜ੍ਹ ਸਾਹਿਬ ਤੋਂ ਸ਼ੰਭੂ ਬਾਰਡ, ਦੂਜਾ ਖਨੌਰੀ ਤੋਂ ਰੋਹਤਕ ਰਾਹੀਂ ਤੇ ਡੱਬਵਾਲੀ ਤੋਂ ਤੀਜਾ ਕਾਫਲਾ ਦਿੱਲੀ ਪਹੁੰਚੇਗਾ। 40 ਹਜ਼ਾਰ ਦੇ ਕਰੀਬ ਲੋਕ ਇਸ ਕਾਫਲੇ ਵਿੱਚ ਸ਼ਾਮਲ ਹੋਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |