ਕੱਲ ਵਾਲੀਆਂ ਕੁੜੀਆਂ ਖਿਲਾਫ ਲੱਖਾ ਸਿਧਾਣਾ ਹੋਇਆ ਗਰਮ ਦਿੱਤਾ ਇਹ ਵੱਡਾ ਬਿਆਨ-ਦੇਖੋ ਤਾਜਾ ਖਬਰ

ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ।

ਪਹਿਲਾਂ, ਕਿਸਾਨਾਂ ਨੇ ਪੁਲਿਸ ਨਾਲ ਤਕਰਾਰ ਤੋਂ ਬਾਅਦ ਵੱਡੀ ਗਿਣਤੀ ਵਿੱਚ ਦਿੱਲੀ-ਹਰਿਆਣਾ ਦੀ ਸਿੰਘੂ ਸਰਹੱਦ ‘ਤੇ ਡੇਰਾ ਲਾ ਲਿਆ ਸੀ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ ਅਤੇ ਕਿਸਾਨ ਡੱਟ ਕੇ ਵਿਰੋਧ ਕਰ ਰਹੇ ਹਨ |

ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਕਿਸਾਨ ਧਰਨੇ ਤੋਂ ਆ ਰਹੀ ਹੈ ਜਿੱਥੇ ਕਿ ਸਮਾਜ ਸੇਵੀ ਲੱਖਾਂ ਸਿਧਾਣਾ ਗਰਮ ਹੋ ਗਿਆ ਤੇ ਲਾਈਵ ਹੋ ਕੇ ਸ਼ਰੇਆਮ ਆਪਣੇ ਦਿਲ ਦੀ ਭੜਾਸ ਕੱਢੀ |ਦੇਖੋ ਵੀਡੀਓ ਵਿਚ ਕੀ-ਕੀ ਕਿਹਾ ਲੱਖਾਂ ਸਿਧਾਣਾ ਨੇ ਤੁਸੀਂ ਆਪ ਹੀ ਸੁਣੋ |

ਏਸ ਵੇਲੇ ਦੀ ਸਭ ਤੋਂ ਵੱਡੀ ਖਬਰ ਕਿਸਾਨਾਂ ਨੇ ਹੁਣ jio ਦੇ ਟਾਵਰਾਂ ਤੇ ਧਾਵਾ ਬੋਲ ਦਿੱਤਾ ਹੈ ਤੇ ਸ਼ਰੇਆਮ ਕਿਸਾਨਾਂ ਵੱਲੋਂ ਜਿਉ ਦੇ ਟਾਵਰਾਂ ਨੂੰ ਬੰਦ ਕੀਤਾ ਜਾ ਰਿਹਾ ਹੈ ਕਿਸਾਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਦ ਤੱਕ ਖੇਤੀ ਕਾਨੂੰਨਾਂ ਦੇ ਮਸਲੇ ਦਾ ਹੱਲ ਨਹੀਂ ਹੁੰਦਾ ਤਦ ਤੱਕ ਟਾਵਰ ਬੰਦ ਰਹਿਣਗੇ ਤੇ ਹੋਰ ਵੀਡੀਓ ਵਿਚ ਦੇਖੋ ਕਿਸਾਨਾਂ ਨੇ ਕੀ-ਕੀ ਕਿਹਾ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |