ਬੱਬੂ ਮਾਨ ਨੇ ਕਿਸਾਨ ਅੰਦੋਲਨ ਦੇ ਸ਼ਹਿਦ ਪਰਿਵਾਰਾਂ ਦੀ ਕੀਤੀ ਅਜਿਹੀ ਮੱਦਦ ਕਿ ਹਰ ਪਾਸੇ ਹੋ ਰਹੀ ਵਾਹ-ਵਾਹ,ਦੇਖੋ ਤਾਜ਼ਾ ਖ਼ਬਰ

ਕਿਸਾਨ ਅੰਦੋਲਨ ਵਿੱਚ ਪੰਜਾਬੀ ਕਲਾਕਾਰ ਬਾਕਾਮਲ ਕੰਮ ਕਰ ਰਹੇ ਹਨ। ਹੁਣ ਖਬਰ ਆਈ ਹੈ ਕਿ ਗਾਇਕ ਬੱਬੂ ਮਾਨ ਵੱਲੋਂ ਸ਼ਹੀਦ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ ਗਈ ਹੈ। ਬੱਬੂ ਮਾਨ ਨੇ ਕਿਸਾਨ ਮਜ਼ਦੂਰ ਏਕਤਾ ਦੇ ਬੈਨਰ ਹੇਠ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਮਦਦ ਦਿੱਤੀ।

ਪਿੰਡ ਖੰਟ ਮਾਨਪੁਰ ਪਹੁੰਚੇ 11 ਸ਼ਹੀਦਾਂ ਜਨਕ ਰਾਜ ਬਰਨਾਲਾ, ਗੁਰਦੇਵ ਸਿੰਘ ਬਰਨਾਲਾ, ਜਗਰਾਜ ਸਿੰਘ ਅੰਮ੍ਰਿਤਸਰ, ਬਲਜਿੰਦਰ ਸਿੰਘ ਗੋਲੂ ਲੁਧਿਆਣਾ, ਮੇਘਰਾਜ ਸੰਗਰੂਰ, ਧੰਨਾ ਸਿੰਘ ਮਾਨਸਾ, ਕਾਹਨ ਸਿੰਘ ਧਨੇਰ, ਗੁਰਬਚਨ ਸਿੰਘ ਮੋਗਾ, ਭਾਗ ਸਿੰਘ ਲੁਧਿਆਣਾ, ਹਾਕਮ ਸਿੰਘ ਸੰਗਰੂਰ ਦੇ ਪਰਿਵਾਰਾਂ ਨਾਲ

ਗਾਇਕ ਬੱਬੂ ਮਾਨ ਤੇ ਕਰਨ ਘੁੰਮਾਣ ਕੈਨੇਡਾ ਨੇ ਦੁੱਖ ਸਾਂਝਾ ਕਰਨ ਤੋਂ ਬਾਅਦ 50-50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ।ਇਸ ਮੌਕੇ ਗਾਇਕ ਬੱਬੂ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |