ਹੁਣੇ ਹੁਣੇ ਖੇਤੀ ਕਾਨੂੰਨਾਂ ਤੇ ਫੈਸਲੇ ਬਾਰੇ ਖੇਤੀ ਮੰਤਰੀ ਦਾ ਆਇਆ ਇਹ ਵੱਡਾ ਬਿਆਨ-ਦੇਖੋ ਤਾਜ਼ਾ ਖ਼ਬਰ

ਖੇਤੀ ਕਾਨੂੰਨਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੱਡਾ ਬਿਆਨ ਦਿੱਤਾ ।ਉਨ੍ਹਾਂ ਕਿਹਾ ਕਿ ਬੀਜੇਪੀ ਦੀ ਅਗਵਾਈ ਲਈ ਸਾਡੇ ਕੋਲ ਪੀਐੱਮ ਮੋਦੀ ਵਰਗਾ ਮਜ਼ਬੂਤ ਲੀਡਰ ਹੈ।ਉਨ੍ਹਾਂ ਇਹ ਵੀ ਕਿਹਾ ਹੈ ਕਿ ਖੇਤੀ ਸੁਧਾਰ ਕਾਨੂੰਨਾਂ ਦੇ ਹੱਕ ‘ਚ ਯੂਪੀਏ ਸਰਕਾਰ ਵੀ ਸੀ।ਉਨ੍ਹਾਂ ਕਿਹਾ ਕਿ ਦਬਾਅ ਕਰ ਕੇ ਕੋਈ ਫੈਸਲਾ ਨਹੀਂ ਲੈ ਪਾ ਰਹੇ ਸਨ।ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਅਤੇ ਸ਼ਰਦ ਪਵਾਰ ਵੀ ਹੱਕ ‘ਚ ਸਨ।ਕੇਂਦਰ ਸਰਕਾਰ ਨੇ


ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਧਰਨਾ ਬੀਤੇ 33 ਦਿਨਾਂ ਤੋਂ ਜਾਰੀ ਹੈ।ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ ਜਦੋਂ ਤੱਕ ਸਰਕਾਰ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ।ਇਸ ਦੌਰਾਨ ਪੀਐੱਮ ਮੋਦੀ ਨੇ 100ਵੀਂ ਕਿਸਾਨ ਰੇਲ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ‘ਚ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਵੀ ਹਿੱਸਾ ਲਿਆ।

ਉਨਾਂ੍ਹ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਦੋਂ ਤੋਂ ਕਾਰਜ ਸੰਭਾਲਿਆ ਹੈ ਉਦੋਂ ਤੋਂ ਖੇਤੀ ‘ਚ ਸੁਧਾਰ ਹੋ ਰਹੇ ਹਨ, ਖੇਤੀਬਾੜੀ ਦਾ ਖੇਤਰਫਲ ਵਧੇ, ਕਿਸਾਨ ਦੇਸ਼ ਦੀ ਜੀਡੀਪੀ ‘ਚ ਹਿੱਸੇਦਾਰੀ ਲੈਣ, ਇਹ ਸਾਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਮੋਦੀ ਸਰਕਾਰ।ਕਿਸਾਨਾਂ ‘ਤੇ ਜੋ ਕਾਨੂੰਨੀ ਪਾਬੰਦੀਆਂ ਲੱਗੀਆਂ ਹਨ ਉਨਾਂ੍ਹ ਤੋਂ ਕਿਸਾਨ ਮੁਕਤ ਹੋ ਸਕਣ।ਇਸ ਦੀ ਵੀ ਕੋਸ਼ਿਸ਼ ਕਰ ਰਹੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |