ਹੁਣੇ ਹੁਣੇ ਕਿਸਾਨ ਅੰਦੋਲਨ ਦੌਰਾਨ ਸੁਖਬੀਰ ਬਾਦਲ ਬਾਰੇ ਆਈ ਬਹੁਤ ਮਾੜੀ ਖ਼ਬਰ-ਦੇਖੋ ਪੂਰੀ ਖ਼ਬਰ

ਫਤਹਿਗੜ੍ਹ ਸਾਹਿਬ ‘ਚ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਤੋਂ ਬਾਅਦ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ‘ਚ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਲੋਕਾਂ ਨੇ ਵਿਰੋਧ ਕੀਤਾ।

ਬਹੁਤ ਹੀ ਮੁਸ਼ੱਕਤ ਤੋਂ ਬਾਅਦ ਪੁਲਿਸ ਨੇ ਸੁਖਬੀਰ ਬਾਦਲ ਨੂੰ ਪਿਛਲੇ ਰਾਹ ਤੋਂ ਕੱਢਿਆ। ਲੋਕਾਂ ਨੇ ਕਿਹਾ ਹੁਣ ਜੋ ਵੀ ਲੀਡਰ ਮੱਥਾ ਟੇਕਣ ਆਵੇਗਾ ਉਸ ਦਾ ਵਿਰੋਧ ਕੀਤਾ ਜਾਵੇਗਾ ਭਾਵੇਂ ਉਹ ਕਿਸੇ ਵੀ ਪਾਰਟੀ ਦਾ ਹੋਵੇ। ਦਰਅਸਲ ਕਿਸਾਨ ਅੰਦੋਲਨ ਦੇ ਚੱਲਦਿਆਂ ਪੰਜਾਬ ‘ਚ ਲੀਡਰਾਂ ਦੇ ਪ੍ਰਤੀ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |