ਅੰਗ੍ਰੇਜੀ ਵਿਚ ਮੋਦੀ ਨੂੰ ਪਾਠ ਪੜਾ ਗਿਆ ਇਹ ਨੌਜਵਾਨ-ਵੀਡੀਓ ਦੇਖ ਕੇ ਤੁਸੀਂ ਵੀ ਹੋਵੋਂਗੇ ਹੈਰਾਨ

ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ।

ਪਹਿਲਾਂ, ਕਿਸਾਨਾਂ ਨੇ ਪੁਲਿਸ ਨਾਲ ਤਕਰਾਰ ਤੋਂ ਬਾਅਦ ਵੱਡੀ ਗਿਣਤੀ ਵਿੱਚ ਦਿੱਲੀ-ਹਰਿਆਣਾ ਦੀ ਸਿੰਘੂ ਸਰਹੱਦ ‘ਤੇ ਡੇਰਾ ਲਾ ਲਿਆ ਸੀ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ ।

ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਬੰਦੇ ਨਾਲ ਮਿਲਵਾਉਣ ਜਾ ਰਹੇ ਹਾਂ ਜੋ ਕਿ ਕੇਰਲਾ ਦਾ ਵਸਨੀਕ ਅਤੇ ਕੇਰਲਾ ਤੋਂ ਚੱਲ ਕੇ ਕਿਸਾਨ ਅੰਦੋਲਨ ਵਿਚ ਕਿਸਾਨਾਂ ਦੀ ਹਮਾਇਤ ਕਰਨ ਦੇ ਲਈ ਪਹੁੰਚਿਆਂ ਤੇ ਹੈ ਅਤੇ ਕਿਸਾਨਾਂ ਦੇ ਹੱਕ ਵਿਚ ਨਾਰਾ ਦਿੰਦੇ ਹੋਏ ਉਸਨੇ ਮੋਦੀ ਖਿਲਾਫ਼ ਅੰਗ੍ਰੇਜੀ ਵਿਚ ਸ਼ਰੇਆਮ ਆਪਣੇ ਦਿਲ ਦੀ ਭੜਾਸ ਕੱਢੀ |ਤੁਸੀਂ ਵੀ ਦੇਖੋ ਇਸ ਵੀਰ ਦੀ ਵੀਡੀਓ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |