ਹੁਣੇ ਹੁਣੇ ਨਵੇਂ ਸਾਲ ਤੇ ਪੀਐਮ ਮੋਦੀ ਵੱਲੋਂ ਆਈ ਇਹ ਵੱਡੀ ਖ਼ਬਰ ਤੇ ਹਰ ਪਾਸੇ ਹੋਈ ਚਰਚਾ,ਦੇਖੋ ਤਾਜ਼ਾ ਖ਼ਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਮਨਾ ਕੀਤੀ ਹੈ ਕਿ ਨਵਾਂ ਸਾਲ ਦੇਸ਼ ਵਾਸੀਆਂ ਦੇ ਜੀਵਨ ‘ਚ ਚੰਗੀ ਸਿਹਤ, ਖੁਸ਼ੀਆਂ ਤੇ ਖੁਸ਼ਹਾਲੀ ਲੈ ਕੇ ਆਵੇ।ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਨਵੇਂ ਸਾਲ 2021 ਦੀਆਂ ਸ਼ੁੱਭਕਾਮਨਾਵਾਂ।ਕਾਮਨਾ ਕਰਦਾ ਹਾਂ ਕਿ ਇਹ ਸਾਲ ਤੁਹਾਡੇ ਜੀਵਨ ‘ਚ ਚੰਗੀ

ਸਿਹਤ, ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ।ਇਸ ਸਾਲ ਦੁਨੀਆ ‘ਚ ਆਸ਼ਾ ਅਤੇ ਕਲਿਆਣ ਦੀ ਭਾਵਨਾ ਦਾ ਵਾਸ ਹੋਵੇ।ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ।ਰਾਸ਼ਟਰਪਤੀ ਨੇ ਟਵੀਟ ਕਰ ਕੇ ਕਿਹਾ ਕਿ ਕੋਵਿਡ-19 ਤੋਂ ਉਤਪੰਨ ਚੁਣੌਤੀਆਂ ਦਾ ਇਹ ਸਮਾਂ, ਸਾਡੇ ਸਾਰਿਆਂ ਲਈ ਇਕਜੁਟ ਹੋ ਕੇ ਅੱਗੇ ਵੱਧਣ ਦਾ ਸਮਾਂ ਹੈ।

ਉਨਾਂ ਨੇ ਟਵੀਟ ਕੀਤਾ, ”ਨਵੇਂ ਸਾਲ ਦੀਆਂ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ।ਨਵਾਂ ਸਾਲ,ਇੱਕ ਨਵੀਂ ਸ਼ੁਰੂਆਤ ਕਰਨ ਦਾ ਮੌਕਾ ਹੁੰਦਾ ਹੈ ਅਤੇ ਵਿਅਕਤੀਗਤ ਅਤੇ ਸਮੂਹਿਕ ਵਿਕਾਸ ਦੇ ਸਾਡੇ ਸੰਕਲਪ ਨੂੰ ਤਾਕਤ ਦਿੰਦਾ ਹੈ।ਰਾਸ਼ਟਰਪਤੀ ਨੇ ਦੇਸ਼ਵਾਸੀਆਂ ਨੂੰ ਕਿਹਾ ਕਿ ਕੋਵਿਡ-19 ਤੋਂ ਉਤਪੰਨ ਚੁਣੌਤੀਆਂ ਦਾ ਇਹ ਸਮਾਂ, ਸਾਨੂੰ ਸਾਰਿਆਂ ਲਈ ਇੱਕਜੁੱਟ ਹੋ ਕੇ ਅੱਗੇ ਵੱਧਣ ਦਾ ਸਮਾਂ ਹੈ।

ਆਉ, ਅਸੀਂ ਸਾਰੇ ਮਿਲ ਕੇ ਪ੍ਰੇਮ ਅਤੇ ਈਰਖਾ ਦੀ ਭਵਨ ਤੋਂ ਇੱਕ ਅਜਿਹਾ ਸਮਾਵੇਸ਼ੀ ਸਮਾਜ ਬਣਾਉਣ ਦੀ ਦਿਸ਼ਾ ‘ਚ ਕੰਮ ਕਰਨ ਜਿਥੇ ਸ਼ਾਂਤੀ ਅਤੇ ਸਦਭਾਵਨਾ ਨੂੰ ਬੜਾਵਾ ਮਿਲੇ।ਮੇਰੀ ਕਾਮਨਾ ਹੈ ਕਿ ਤੁਸੀਂ ਸਾਰੇ ਸਿਹਤਮੰਦ ਅਤੇ ਸੁਰੱਖਿਅਤ ਰਹੋ ਅਤੇ ਨਵੀਂ ਊਰਜਾ ਦੇ ਨਾਲ ਸਾਡੇ ਦੇਸ਼ ਦੀ ਤਰੱਕੀ ਦੇ ਸਾਂਝੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਅੱਗੇ ਵਧੋ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |