ਦਿੱਲੀ ਕਿਸਾਨ ਅੰਦੋਲਨ ਚ’ ਨੌਜਵਾਨ ਦੀ ਇਸ ਤਰਾਂ ਹੋਈ ਮੌਤ ਕਿ ਹਰ ਪਾਸੇ ਛਾ ਗਈ ਸੋਗ ਦੀ ਲਹਿਰ-ਦੇਖੋ ਤਾਜ਼ਾ ਖ਼ਬਰ

ਦਿੱਲੀ ਕਿਸਾਨ ਅੰਦੋਲਨ ਤੋਂ ਦੁਖਦਾਈ ਖ਼ਬਰ ਦਿੱਲੀ ਟਿਕਰੀ ਬਾਰਡਰ ਤੇ 18 ਸਾਲ ਦੇ ਨੌਜਵਾਨ ਕਿਸਾਨ ਦੀ ਹਾ-ਰ-ਟ ਅ-ਟੈ-ਕ ਨਾਲ ਮੌ-ਤ ਦਾ ਸਮਾਚਾਰ ਮਿਲਿਆ ਹੈ। ਇਸ ਨੌਜਵਾਨ ਕਿਸਾਨ ਦਾ ਨਾਮ ਜਸ਼ਨਪ੍ਰੀਤ ਪੁੱਤਰ ਗੁਰਮੇਲ ਸਿੰਘ ਪਿੰਡ ਚਾਉਕੇ ਜ਼ਿਲ੍ਹਾ ਬਠਿੰਡਾ ਦੱਸਿਆ ਜਾ ਰਿਹਾ ਹੈ। ਤਿੰਨ ਏਕੜ ਜ਼ਮੀਨ ਦਾ ਮਾਲਕ ਸੀ।

ਮ੍ਰਿਤਕ ਨੌਜਵਾਨ ਮਾਪਿਆਂ ਦੀ ਇਕਲੌਤੀ ਸੰਤਾਨ ਸੀ। ਜਸ਼ਨਪ੍ਰੀਤ ਸਿੰਘ ਅੱਜ ਪਹਿਲੇ ਦਿਨ ਹੀ ਦਿੱਲੀ ਦੇ ਟਿਕਰੀ ਬਾਰਡਰ ਮੋਰਚੇ ‘ਤੇ ਆਪਣੀ ਹਾਜ਼ਰੀ ਲਵਾਉਣ ਗਿਆ ਸੀ, ਜਿਸ ਦੀ ਅੱਜ ਮੌਤ ਹੋ ਗਈ ਹੈ । ਮੌ-ਤ ਦੀ ਖਬਰ ਤੋਂ ਬਾਅਦ ਪਿੰਡ ਦੇ ਵਿੱਚ ਸੋ-ਗ ਦਾ ਮਾਹੌਲ ਹੈ ।

ਅੱਜ ਇਹ ਦੂਜੀ ਬੁ-ਰੀ ਖਬਰ ਆਈ ਹੈ। ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਭਾਗੀਵਾਂਦਰ ਵਾਸੀ 28 ਸਾਲਾ ਨੌਜਵਾਨ ਹਰਜਿੰਦਰ ਸਿੰਘ ਜਿੰਦੂ ਦੇ ਵਾਹਨ ਨੂੰ ਧੁੰਦ ਜ਼ਿਆਦਾ ਹੋਣ ਕਾਰਨ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਦੌਰਾਨ ਉਸ ਨੂੰ ਨੇੜੇ ਦੇ ਹਸਪਤਾਲ ਤਲਵੰਡੀ ਸਾਬੋ ਵਿਖੇ ਲਿਜਾਇਆ ਗਿਆ ਪਰ ਡਾਕਟਰਾਂ ਨੇ ਮ੍ਰਿ-ਤ-ਕ ਐਲਾਨ ਦਿੱਤਾ ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |