ਹੁਣੇ ਹੁਣੇ ਪੁਲਿਸ ਤੇ ਕਿਸਾਨਾਂ ਵਿਚਾਲੇ ਹੋ ਗਿਆ ਟਕਰਾਅ ਤੇ ਅੱਕੇ ਕਿਸਾਨਾਂ ਨੇ ਚੱਕ-ਚੱਕ ਮਾਰੇ ਬੈਰੀਕੇਡ ਤੇ ਵਧੇ ਅੱਗੇ-ਦੇਖੋ ਲਾਇਵ ਤਸਵੀਰ

ਰਾਜਸਥਾਨ ਦੀ ਸ਼ਾਹਜਹਾਂ ਪੁਰ ਬਾਰਡਰ ‘ਤੇ ਫਿਰ ਅੱਜ ਅੰਦੋਲਨਕਾਰੀ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਜਦੋਂ ਅੰਦੋਲਨਕਾਰੀ ਬੈਰੀਕੇਡਿੰਗ ਤੋੜ ਕੇ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਛੱਡ ਦਿੱਤੇ।

ਜੈਪੁਰ-ਦਿੱਲੀ ਹਾਈਵੇਅ ‘ਤੇ ਟਕਰਾਅ ਵਾਲੀ ਸਥਿਤੀ ਬਣੀ ਹੋਈ ਹੈ। ਜੈਪੁਰ-ਦਿੱਲੀ ਹਾਈਵੇਅ ‘ਤੇ ਖੇੜਾ ਬਾਰਡਰ ਤੋਂ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਰੇਵਾੜੀ ਪੁਲਿਸ ਨੇ ਮਸਾਣੀ ਓਵਰਬ੍ਰਿਜ ਨੇੜੇ ਕਿਸਾਨਾਂ ਦੇ ਕਾਫਲੇ ਨੂੰ ਰੋਕਿਆ।

ਪੁਲਿਸ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ 200 ਤੋਂ ਵੱਧ ਅਥਰੂ ਗੈਸ ਦੇ ਸ਼ੈੱਲ ਛੱਡੇ ਜਾ ਚੁੱਕੇ ਹਨ। ਕਿਸਾਨਾਂ ਅਤੇ ਪੁਲਿਸ ‘ਚ ਤਣਾਅ ਅਜੇ ਵੀ ਜਾਰੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |