ਇਹਨਾਂ ਥਾਂਵਾਂ ਤੇ ਚੜ੍ਹ ਕੇ ਆ ਰਿਹਾ ਗੜ੍ਹਿਆ ਦੇ ਨਾਲ ਭਾਰੀ ਮੀਂਹ-ਦੇਖੋ ਮੌਸਮ ਬਾਰੇ ਪੂਰੀ ਜਾਣਕਾਰੀ

ਮੌਸਮ ਵਿਭਾਗ ਨੇ ਉੱਤਰ ਭਾਰਤ ਵਿੱਚ ਅਗਲੇ ਤਿੰਨ ਦਿਨਾਂ ਤੱਕ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਵੀ ਕੀਤੀ ਹੈ। ਦਿੱਲੀ ਐਨਸੀਆਰ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਅਗਲੇ ਤਿੰਨ ਦਿਨਾਂ ਤੱਕ ਇਸੇ ਤਰ੍ਹਾਂ ਮੌਸਮ ਰਹਿਣ ਦੇ ਆਸਾਰ ਹਨ।

ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਦਿਨ ਯਾਨੀ 6 ਜਨਵਰੀ ਤੱਕ ਦਿੱਲੀ ਐਨਸੀਆਰ ਬੱਦਲਵਾਈ ਰਹੇਗੀ। ਐੱਨ.ਸੀ.ਆਰ. ਤੋਂ ਇਲਾਵਾ, ਠੰਢ ਦੀ ਲਹਿਰ ਦੇ ਕਾਰਨ ਉੱਤਰ ਭਾਰਤ ਦੇ ਬਹੁਤੇ ਹਿਸਿਆਂ ਵਿੱਚ ਵੀ ਸ਼ੀਤ ਲਹਿਰ ਆ ਰਹੀ ਹੈ। ਨਵੇਂ ਸਾਲ ਦੇ ਪਹਿਲੇ ਦਿਨ ਤੋਂ ਹੀ, ਸੰਘਣੀ ਧੁੰਦ ਪੈ ਰਹੀ ਹੈ।

ਤਾਪਮਾਨ 3-5 ਡਿਗਰੀ ਸੈਲਸੀਅਸ ਵਧ ਜਾਵੇਗਾ – ਮੌਸਮ ਵਿਭਾਗ ਨੇ ਕਿਹਾ ਹੈ ਕਿ ਠੰਢ ਦੀ ਲਹਿਰ ਦਾ ਸਾਹਮਣਾ ਕਰ ਰਹੇ ਉੱਤਰ ਭਾਰਤ ਵਿਚ ਤਾਪਮਾਨ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਵਧੇਗਾ। ਵਿਭਾਗ ਨੇ ਭਵਿੱਖਬਾਣੀ ਕੀਤੀ ਕਿ ਉੱਤਰ ਭਾਰਤ ਵਿੱਚ 5 ਜਨਵਰੀ ਤੱਕ ਭਾਰੀ ਬਾਰਸ਼ ਜਾਰੀ ਰਹੇਗੀ। ਇਸਦੇ ਨਾਲ ਹੀ ਵੱਖ ਵੱਖ ਥਾਵਾਂ ਤੇ ਗੜੇ ਵੀ ਪੈ ਸਕਦੇ ਹਨ। ਇਸ ਸਬੰਧ ਵਿਚ, ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |