ਹੁਣੇ ਹੁਣੇ ਖੇਤੀ ਕਾਨੂੰਨ ਲਾਗੂ ਕਰਨ ਦੇ ਫੈਸਲੇ ਬਾਰੇ ਕੇਂਦਰ ਤੋਂ ਆਈ ਇਹ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ

ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਕੱਲ ਦੀ 8 ਵੇਂ ਗੇੜ ਦੀ ਮੀਟਿੰਗ ਵਿੱਚ ਕਿਸਾਨਾਂ ਨੂੰ ਨਵਾਂ ਪ੍ਰਪੋਜ਼ਲ ਦੇ ਸਕਦੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲੀ ਹੈ

ਕਿ ਕੇਂਦਰ ਸਰਕਾਰ ਸੂਬਿਆਂ ਨੂੰ ਅਧਿਕਾਰ ਦੇਣ ਦੇ ਪ੍ਰਸਤਾਵ ‘ਤੇ ਵਿਚਾਰ ਕਰ ਰਹੀ ਹੈ। ਜਿਸ ਤਹਿਤ ਕਾਨੂੰਨ ਲਾਗੂ ਕਰਨ ਦਾ ਫ਼ੈਸਲਾ ਸੂਬਿਆਂ ‘ਤੇ ਛੱਡਣ ਦਾ ਪ੍ਰਸਤਾਵ ਸ਼ਾਮਲ ਹੈ। ਸਰਕਾਰ-ਕਿਸਾਨਾਂ ਵਿਚਾਲੇ ਕੱਲ੍ਹ ਹੋਣੀ ਹੈ 8ਵੇਂ ਦੌਰ ਦੀ ਗੱਲਬਾਤ ਹੋਣੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |