ਹੁਣੇ ਹੁਣੇ ਕਮੇਡੀ ਕਿੰਗ ਕਪਿਲ ਸ਼ਰਮਾ ਬਾਰੇ ਆਈ ਬਹੁਤ ਮਾੜੀ ਖ਼ਬਰ-ਦੇਖੋ ਤਾਜ਼ਾ ਖ਼ਬਰ

ਕਾਮੇਡੀ ਕਿੰਗ ਕਪਿਲ ਸ਼ਰਮਾ ਤੋਂ ਇਕ ਕਾਰ ਡਿਜ਼ਾਈਨਰ ਨੇ ਸਾਢੇ 5 ਕਰੋੜ ਰੁਪਏ ਠੱਗ ਲਏ ਹਨ। ਕਪਿਲ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਕਾਰ ਡਿਜ਼ਾਈਨਰ ਦਿਲੀਪ ਛਾਬੜੀਆ ਨੂੰ ਆਪਣੀ ਵੈਨਿਟੀ ਵੈਨ ਡਿਜ਼ਾਈਨ ਕਰਨ ਲਈ ਕਿਹਾ ਸੀ।

ਪੇਮੈਂਟ ਕਰਨ ਦੇ ਬਾਵਜੂਦ ਉਨ੍ਹਾਂ ਨੇ ਉਸ ਦੀ ਗੱਡੀ ਡਿਲੀਵਰ ਨਹੀਂ ਕੀਤੀ। ਕਪਿਲ ਸ਼ਰਮਾ ਨੇ ਦੱਸਿਆ ਕਿ ਮੈਂ ਦਿਲੀਪ ਛਾਬੜੀਆਂ ਅਤੇ ਉਸ ਦੇ ਘਪਲੇ ਬਾਰੇ ਜਦੋਂ ਅਖਬਾਰ ’ਚ ਪੜਿ੍ਹਆ ਤਾਂ ਮੈਨੂੰ ਅਹਿਸਾਸ ਹੋਇਆ ਕਿ ਮੈਨੂੰ ਠੱਗ ਲਿਆ ਗਿਆ ਹੈ। ਉਸ ਤੋਂ ਬਾਅਦ ਮੈਂ ਮੁੰਬਈ ਪੁਲਸ ਕਮਿਸ਼ਨਰ ਨਾਲ ਮਿਲ ਕੇ ਸ਼ਿਕਾਇਤ ਦੇਣ ਦਾ ਫੈਸਲਾ ਕੀਤਾ।

ਵੀਰਵਾਰ ਨੂੰ ਸੈਂਟ੍ਰਲ ਇੰਟੈਲੀਜੈਂਸ ਯੂਨਿਟ ਦੇ ਏ. ਪੀ. ਆਈ. ਸਚਿਨ ਵਾਜੇ ਨੇ ਮੁੰਬਈ ਪੁਲਸ ਵਲੋਂ ਜ਼ਬਤ ਕੀਤੀਆਂ ਗਈਆਂ ਗੱਡੀਆਂ ਦੇ ਜਾਅਲੀ ਨੰਬਰਾਂ ਬਾਰੇ ਕਪਿਲ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਉਨ੍ਹਾਂ  ਕਾਰ ਡਿਜ਼ਾਈਨਰ ਦਿਲੀਪ ਛਾਬੜੀਆ ਵਿਰੁੱਧ ਆਪਣਾ ਬਿਆਨ ਦਰਜ ਕਰਾ ਦਿੱਤਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |