ਹੁਣੇ ਹੁਣੇ ਖੇਤੀ ਕਾਨੂੰਨਾਂ ਵਿਰੁੱਧ ਸੁਪਰੀਮ ਕੋਰਟ ਨੇ ਲਿਆ ਇਹ ਵੱਡਾ ਐਕਸ਼ਨ-ਦੇਖੋ ਤਾਜ਼ਾ ਖ਼ਬਰ

ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ।

ਪਹਿਲਾਂ, ਕਿਸਾਨਾਂ ਨੇ ਪੁਲਿਸ ਨਾਲ ਤਕਰਾਰ ਤੋਂ ਬਾਅਦ ਵੱਡੀ ਗਿਣਤੀ ਵਿੱਚ ਦਿੱਲੀ-ਹਰਿਆਣਾ ਦੀ ਸਰਹੱਦਾਂ ‘ਤੇ ਡੇਰਾ ਲਾ ਲਿਆ ਸੀ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ ।

ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸੁਪਰੀਮ ਕੋਰਟ ਤੋਂ ਆ ਰਹੀ ਹੈ ਜਿੱਥੇ ਕਿ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ ਤੇ ਹੁਣ ਦੇਖਣਾ ਇਹ ਹੋਵੇਗਾ ਕਿ ਸੁਪਰੀਮ ਕੋਰਟ ਖੇਤੀ ਕਾਨੂੰਨਾਂ ਵਿਰੁੱਧ ਅਗਲੀ ਕਾਰਵਾਈ ਕੀ ਕਰੇਗਾ |ਤੁਸੀਂ ਖੁੱਦ ਹੀ ਸੁਣੋ ਸੁਪਰੀਮ ਕੋਰਟ ਦੇ ਵਕੀਲ ਤੋਂ ਇਸ ਮਸਲੇ ਦੇ ਬਾਰੇ…

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |