2 ਨਬਾਲਗ ਧੀਆਂ ਦੇ ਨੌਜਵਾਨ ਕਿਸਾਨ ਪਿਤਾ ਦੀ ਇਸ ਤਰਾਂ ਹੋਈ ਮੌਤ ਕਿ ਹਰ ਪਾਸੇ ਛਾਇਆ ਸੋਗ,ਦੇਖੋ ਤਾਜ਼ਾ ਖ਼ਬਰ

ਦਿੱਲੀ ਕਿਸਾਨ ਮੋਰਚੇ ਤੋਂ ਪਰਤੇ ਮਮਦੋਟ ਨੇੜੇ ਪਿੰਡ ਸਵਾਈ ਕੇ ਦਾ ਨੌਜਵਾਨ ਕਿਸਾਨ ਦੀ ਮੌ-ਤ ਹੋ ਗਈ ਹੈ। ਬੀਤੇ 10 ਦਿਨਾਂ ਤੋਂ ਦਿੱਲੀ ਅੰਦੋਲਨ ‘ਚ ਡਟੇ 25 ਸਾਲਾ ਲਵਪ੍ਰੀਤ ਸਿੰਘ ਪੱਤਰ ਬਲਵੀਰ ਸਿੰਘ ਦੀ ਬੀਤੀ ਰਾਤ ਮੌ-ਤ ਹੋਣ ਹੋ ਗਈ।

ਪਰਿਵਾਰਕ ਮੈਂਬਰਾਂ ਅਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਇਕ ਹਫਤਾ ਸਿੰਘੂ ਮੋਰਚੇ ਤੇ ਸੀ ਸਤਨਾਮ ਪੰਨੂ ਦੇ ਜਥੇ ਨਾਲ ਗਿਆ ਸੀ। 9ਤਰੀਕ ਨੂੰ ਬਿਮਾਰ ਹੋ ਗਿਆ ਸੀ ਨਾਲ ਦੇ ਕਿਸਾਨ ਨੇ ਫਿਰੋਜਪੁਰ ਬਾਗੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

ਮ੍ਰਿਤਕ ਆਪਣੇ ਪਿੱਛੇ ਦੋ ਨਾਬਾਲਗ ਲੜਕੀਆਂ ਛੱਡ ਗਿਆ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸਰਕਾਰ ਤੋਂ ਪਰਿਵਾਰ ਦੀ ਮਾਲੀ ਮਦਦ ਕਰਨ ਦੀ ਮੰਗ ਕੀਤੀ ਹੈ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |