ਹੁਣੇ ਹੁਣੇ ਪੰਜਾਬ ਬੋਰਡ ਨੇ ਇਹਨਾਂ ਵਿਦਿਆਰਥੀਆਂ ਲਈ ਕਰਤਾ ਵੱਡਾ ਐਲਾਨ-ਖਿੱਚਲੋ ਤਿਆਰੀਆਂ,ਦੇਖੋ ਤਾਜ਼ਾ ਖ਼ਬਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਐਲਾਨ ਮਗਰੋਂ ਹੁਣ 5ਵੀਂ ਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ ਗਈ ਹੈ।

ਬੋਰਡ ਵੱਲੋਂ ਜਾਰੀ ਸੂਚਨਾ ਮੁਤਾਬਕ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ ਸ਼ੁਰੂ ਹੋ ਕੇ 7 ਅਪ੍ਰੈਲ ਤੱਕ ਹੋਣਗੀਆਂ। ਇਸ ਤੋਂ ਇਲਾਵਾ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ 16 ਮਾਰਚ ਤੋਂ ਲੈ ਕੇ 23 ਮਾਰਚ ਤੱਕ ਲਈਆਂ ਜਾਣਗੀਆਂ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |