ਪੰਜਾਬ ਚ’ ਦਿਨੋਂ-ਦਿਨ ਸੜ੍ਹਕ ਹਾਦਸੇ ਵਧਦੇ ਜਾ ਰਹੇ ਹਨ ਤੇ ਅਨੇਕਾਂ ਹੀ ਵਿਅਕਤੀ ਇਹਨਾਂ ਹਾਦਸਿਆਂ ਦੀ ਲਪੇਟ ਵਿਚ ਆ ਕੇ ਆਪਣੀ ਜਿੰਦਗੀ ਗਵਾ ਬੈਠਦੇ ਹਨ ਜਿਸ ਨਾਲ ਕਈ ਵਾਰ ਮਾਪਿਆਂ ਨੂੰ ਆਪਣੇ ਜਵਾਨ ਪੁੱਤਾਂ ਦਾ ਵਿਛੋੜਾ ਵੀ ਸਹਿਣਾ ਪੈਂਦਾ ਹੈ |
ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਹੀ ਅੰਮ੍ਰਿਤਸਰ ਦੇ ਨੇੜੇ ਜੰਡਿਆਲਾ ਵਿਖੇ ਮਸ਼ਹੂਰ ਪੰਜਾਬੀ ਗਾਇਕ ਦੀ ਸੜ੍ਹਕ ਹਾਦਸੇ ਦੌਰਾਨ ਮੌਤ ਹੋ ਗਈ ਤੇ ਸੰਗੀਤ ਜਗਤ ਦੇ ਵਿਚ ਸੋਗ ਦੀ ਲਹਿਰ ਦੌੜ ਗਈ ਤੇ ਇਸ ਮਾਮਲੇ ਦੀ ਜਾਣਕਾਰੀ ਗਾਇਕ ਬਲਰਾਜ ਵੱਲੋਂ ਦਿੱਤੀ ਗਈ ਜਿਸ ਤੋਂ ਬਾਅਦ ਹਰ ਕਿਸੇ ਦੇ ਚਿਹਰੇ ਤੇ ਉਦਾਸੀ ਛਾ ਗਈ |
ਗਾਇਕ ਦਿਲਜਾਨ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ ਜਿੰਨਾਂ ਨੂੰ ਸਰੋਤਿਆਂ ਵੱਲੋਂ ਕਾਫੀ ਭਰਵਾਂ ਹੁੰਗਾਰਾ ਵੀ ਮਿਲਿਆ ਤੇ ਪਿਆਰ ਦਿੱਤਾ ਗਿਆ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ