5 ਸਾਲ ਤੋਂ ਪੁਰਾਣੇ ਕਿਰਾਏਦਾਰਾਂ ਦੀ ਪੁਲਸ ਵੈਰੀਫਿਕੇਸ਼ਨ ਕਰਵਾਉਣ ਸਬੰਧੀ ਕਮਿਸ਼ਨਰੇਟ ਪੁਲਸ ਵੱਲੋਂ ਰਾਹਤ ਦਿੱਤੀ ਗਈ ਹੈ। ਆਪਣੇ ਫੇਸਬੁਕ ਪੇਜ਼ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ
ਕਿਰਾਏਦਾਰ ਦੀ ਵੈਰੀਫਿਕੇਸ਼ਨ ਲੋਕਾਂ ਨੂੰ ਤੰਗ-ਪਰੇਸ਼ਾਨ ਕਰਨ ਲਈ ਨਹੀਂ, ਸਗੋਂ ਕਿਸੇ ਅਪਰਾਧੀ ਵੱਲੋਂ ਸ਼ਹਿਰ ਵਿਚ ਸ਼ਰਨ ਲੈ ਕੇ ਰਹਿਣ ਦੀ ਸੂਰਤ ’ਚ ਉਸ ਨੂੰ ਫੜ੍ਹਨ ਲਈ ਹੈ।
ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕਈ ਮਕਾਨ ਮਾਲਕਾਂ ਵੱਲੋਂ ਆਪਣੇ ਸਾਲਾਂ ਪੁਰਾਣੇ ਕਿਰਾਏਦਾਰਾਂ ਨੂੰ ਪੁਲਸ ਵੈਰੀਫਿਕੇਸ਼ਨ ਦੇ ਨਾਂ ’ਤੇ ਤੰਗ ਕੀਤਾ ਜਾ ਰਿਹਾ ਹੈ ਜਾਂ ਫਿਰ ਕਈਆਂ ਦਾ ਅਦਾਲਤ ਵਿਚ ਕੇਸ ਚੱਲ ਰਿਹਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ