ਕਿਸਾਨਾਂ ਲਈ ਖੜੀ ਹੋਈ ਹੋਰ ਨਵੀਂ ਮੁਸੀਬਤ-ਸਿੱਧਾ ਏਨੀਂ ਮਹਿੰਗੀ ਹੋਈ ਡੀ.ਏ.ਪੀ ਖਾਦ,ਦੇਖੋ ਤਾਜ਼ਾ ਰੇਟ

ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਹੱਦਾਂ ‘ਤੇ ਡਟੇ ਕਿਸਾਨਾਂ ਖਿਲਾਫ਼ ਕੇਂਦਰ ਸਰਕਾਰ ਹਰ ਰੋਜ਼ ਕੋਈ ਨਾ ਕੋਈ ਮੁਸੀਬਤ ਖੜ੍ਹੀ ਕਰ ਰਹੀ ਹੈ। ਕਿਰਸਾਨੀ ਨੂੰ ਅੱਜ ਨਵੀਂ ਮੁਸੀਬਤ ਦਿੰਦਿਆ ਕੇਂਦਰ ਸਰਕਾਰ ਦੇ ਅਰਧ ਸਰਕਾਰੀ ਅਦਾਰੇ ਇਫ਼ਕੋ ਨੇ ਡੀ.ਏ.ਪੀ. ਖਾਦ ਦੀਆਂ ਕੀਮਤਾਂ ‘ਚ ਕਰੀਬ 40 ਫ਼ੀਸਦੀ ਵਾਧਾ ਕਰ ਦਿੱਤਾ ਹੈ।

ਹੁਣ ਨਵੇਂ ਰੇਟ ਲਾਗੂ ਹੋਣ ਨਾਲ ਇਫ਼ਕੋ ਦਾ ਡੀ.ਏ.ਪੀ. ਖਾਦ ਪ੍ਰਤੀ 50 ਕਿੱਲੋ ਬੈਗ 1900 ਰੁਪਏ ‘ਚ ਮੁਹੱਈਆ ਹੋਵੇਗਾ, ਇਹ ਬੈਗ ਪਹਿਲਾਂ 1200 ਰੁਪਏ ਵਿਚ ਮਿਲਦਾ ਸੀ।

ਇਫ਼ਕੋ ਦੇ ਮਾਰਕੀਟਿੰਗ ਡਾਇਰੈਕਟਰ ਯੋਗੇਂਦਰ ਕੁਮਾਰ ਦੇ ਦਸਤਖ਼ਤਾਂ ਵਾਲਾ ਪੱਤਰ ਨੰਬਰ ਐਮ.ਕੇ.ਸੀ.ਓ./ਐਮ.ਐਸ./2021-22 ਬੀਤੇ ਕੱਲ੍ਹ 7 ਅਪ੍ਰੈਲ 2021 ਨੂੰ ਜਾਰੀ ਹੋਇਆ ਹੈ। ਜਦਕਿ ਵਧੀਆਂ ਨਵੀਆਂ ਦਰਾਂ 1 ਅਪ੍ਰੈਲ 2021 ਤੋਂ ਹੀ ਲਾਗੂ ਕਰ ਦਿੱਤੀਆਂ ਗਈਆਂ ਸਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.