ਬਾਲੀਵੁੱਡ ਚ’ ਵਾਪਰਿਆ ਕਹਿਰ,ਆਈ ਅਜਿਹੀ ਖਬਰ ਸੁਣ ਸਾਰੀ ਇੰਡਸਟਰੀ ਚ’ ਛਾਇਆ ਸੋਗ

ਦੇਸ਼ ਅੰਦਰ ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਦੇਸ਼ ਦੇ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ,ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ

ਆਉਣ ਨਾਲ ਦੇਸ਼ ਅੰਦਰ ਮਾਹੌਲ ਸੋ-ਗ-ਮ-ਈ ਬਣ ਜਾਂਦਾ ਹੈ। ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਹਰ ਰੋਜ਼ ਹੀ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਬਾਲੀਵੁੱਡ ਵਿਚ ਵਾਪਰਿਆ ਕਹਿਰ ,ਆਈ ਅਜਿਹੀ ਖਬਰ ਜਿਸ ਨੂੰ ਸੁਣ ਕੇ ਫਿਲਮ ਜਗਤ ਵਿਚ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਲਮ ਨਿਰਮਾਤਾ ਸੰਤੋਸ਼ ਗੁਪਤਾ ਦੀ ਪਤਨੀ ਅਤੇ ਉਸ ਦੀ ਧੀ ਦੇ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਸੋਮਵਾਰ ਦੁਪਹਿਰ ਦੀ ਹੈ ਜਦੋਂ ਘਰ ਦੇ ਵਿੱਚ ਹੀ ਨਿਰਮਾਤਾ ਸੰਤੋਸ਼ ਗੁਪਤਾ ਦੀ ਪਤਨੀ ਨੇ ਆਪਣੇ ਆਪ ਨੂੰ ਅਤੇ ਆਪਣੀ ਧੀ ਨੂੰ ਅੱਗ ਲਗਾ ਕੇ ਜਾਨ ਦੇ ਦਿੱਤੀ ਹੈ ਇਸ ਘਟਨਾ ਦੀ ਜਾਣਕਾਰੀ ਜਦੋ ਗੁਆਂਢੀਆਂ ਨੂੰ ਮਿਲੀ

ਤਾਂ ਉਨ੍ਹਾਂ ਵੱਲੋਂ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਜਿਨ੍ਹਾਂ ਵੱਲੋਂ ਮੌਕੇ ਤੇ ਆ ਕੇ ਅੱਗ ਨੂੰ ਕਾਬੂ ਕੀਤਾ ਗਿਆ ਅਤੇ ਮਾਂ-ਧੀ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ 55 ਸਾਲਾਂ ਅਸ਼ਮਿਤਾ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ, ਤੇ 16 ਸਾਲਾਂ ਦੀ ਬੇਟੀ ਸ੍ਰਿਸ਼ਟੀ ਜੋ 70% ਜਲ ਚੁੱਕੀ ਸੀ ਮੰਗਲਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ।

ਦੱਸਿਆ ਗਿਆ ਹੈ ਕਿ ਅਸ਼ਮਿਤਾ ਪਿਛਲੇ ਲੰਮੇ ਸਮੇਂ ਤੋਂ ਗੁਰਦੇ ਦੀ ਬਿਮਾਰੀ ਨਾਲ ਜੂਝ ਰਹੀ ਸੀ, ਜਿਸ ਕਾਰਨ ਉਹ ਕਾਫੀ ਪ-ਰੇ-ਸ਼ਾ-ਨ ਰਹਿੰਦੀ ਸੀ। ਇਸੇ ਮਾਨਸਿਕ ਤਣਾਅ ਦੇ ਚਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਿਸ ਵਿਚ ਉਸਦੀ ਬੇਟੀ ਵੀ ਸ਼ਿਕਾਰ ਹੋ ਗਈ।

Leave a Reply

Your email address will not be published.