ਕਨੇਡਾ ਚ’ ਪੰਜਾਬੀ ਨੌਜਵਾਨ ਦੀ ਇਸ ਤਰਾਂ ਤੜਫ਼ ਕੇ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ,ਦੇਖੋ ਪੂਰੀ ਖ਼ਬਰ

ਬੀਤੀ ਰਾਤ 9:30 ਵਜੇ ਦੇ ਕਰੀਬ ਕੈਨੇਡਾ ਦੇ ਬਰੈਂਪਟਨ ਦੀ ਮੇਨ ਸਟਰੀਟ ਅਤੇ ਬਾਰਟਲੀ ਬੁਲ ਪਾਰਕਵੇਅ (Bartley Bull Parkway and Main Street) ਵਿਖੇ ਇਕ ਸੜਕ ਹਾਦਸਾ ਵਾਪਰਿਆ। ਇਸ ਕਾਰ ਸੜਕ ਹਾਦਸੇ ਵਿਚ ਦੋ ਵਹੀਕਲ ਆਪਸ ਵਿਚ ਟਕਰਾ ਗਏ ਸਨ।

ਜਿਸ ਦੌਰਾਨ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਸ਼ਹਿਰ ਪੱਟੀ ਨਾਲ ਸਬੰਧਤ ਇਕ ਨੌਜਵਾਨ ਗੁਰਲਾਲ ਸਿੰਘ ਸੇਖੋ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਂਦੇ ਹੋਏ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਕੈਨੇਡਾ ਦੀ ਪੀਲ ਪੁਲਸ ਮੁਤਾਬਕ ਇਸ ਸੜਕ ਹਾਦਸੇ ਵਿਚ ਚਾਰ ਨੌਜਵਾਨ ਫਟੜ ਹੋਏ ਸਨ। ਪ੍ਰੰਤੂ ਗੁਰਲਾਲ ਸਿੰਘ ਸੇਖੋਂ ਗੰਭੀਰ ਜ਼ਖਮੀ ਹੋ ਗਿਆ ਸੀ ਅਤੇ ਤਿੰਨ ਲੋਕਾਂ ਦੀ  ਹਾਲਤ ਖਤਰੇ ਤੋਂ ਬਾਹਰ ਹੈ,ਜਿੰਨਾ ਨੂੰ ਮਾਮੂਲੀ ਸੱਟਾਂ ਲਗੀਆਂ ਸਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.