ਗੈਸ ਸਿਲੰਡਰ ਖਰੀਦਣ ਵਾਲਿਆਂ ਲਈ ਆਈ ਬਹੁਤ ਚੰਗੀ ਖ਼ਬਰ-ਲੱਗਣਗੀਆਂ ਮੌਜ਼ਾਂ

ਸਰਕਾਰ ਵੱਲੋਂ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜਿਸ ਦਾ ਗਰੀਬ ਵਰਗ ਦੇ ਭਾਰੀ ਅਸਰ ਪੈਂਦਾ ਹੈ। ਜਿੱਥੇ ਜ਼ਿੰਦਗੀ ਜੀਣ ਲਈ ਰੋਟੀ, ਕੱਪੜਾ ਅਤੇ ਮਕਾਨ ਦੀ ਜ਼ਰੂਰਤ ਹੁੰਦੀ ਹੈ, ਉਥੇ ਹੀ ਰੋਟੀ ਬਣਾਉਣ ਲਈ ਅੱਜ ਕਲ ਗੈਸ ਸਿਲੰਡਰ ਦੀ ਵਰਤੋਂ ਸਭ ਲਈ ਜ਼ਰੂਰੀ ਹੈ। ਸਮੇਂ ਦੇ ਮੁਤਾਬਕ ਹਰ ਚੀਜ਼ ਵਿੱਚ ਤਬਦੀਲੀ ਹੋ ਰਹੀ ਹੈ।

ਲੋਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਬਦਲਾਅ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਪ-ਰੇ-ਸ਼ਾ-ਨੀ ਦਾ ਸਾਹਮਣਾ ਨਾ ਕਰਨਾ ਪਵੇ।ਹਰ ਇਨਸਾਨ ਨੂੰ ਖਾਣਾ ਬਣਾਉਣ ਲਈ ਰਸੋਈ ਵਿਚ ਗੈਸ ਦੀ ਵਰਤੋਂ ਕਰਨੀ ਪੈਂਦੀ ਹੈ। ਕਈ ਵਾਰ ਇਸ ਦੀ ਸਹੀ ਸਮੇਂ ਤੇ ਡਿਲਵਰੀ ਨਾ ਹੋਣ ਕਾਰਨ ਉਪਭੋਗਤਾ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।

ਹੁਣ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੋਏ ਵਾਧੇ ਦੇ ਚੱਲਦੇ ਹੋਏ ਰਸੋਈ ਗੈਸ ਪ੍ਰਾਪਤ ਕਰਨ ਵਿੱਚ ਮੁਸ਼ਕਿਲ ਆ ਜਾਂਦੀ ਹੈ। ਹੁਣ ਐਲਪੀਜੀ ਸਿਲੰਡਰ ਵਰਤਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਹੁਣ ਲੋਕਾਂ ਨੂੰ ਸਿਲੰਡਰ ਦੀ ਬੁਕਿੰਗ ਵਿੱਚ ਕੋਈ ਵੀ ਸਮੱਸਿਆ ਪੇਸ਼ ਨਹੀਂ ਆਵੇਗੀ। ਕਿਉਂਕਿ ਹੁਣ ਗਾਹਕ ਫੋਨ ਤੇ ਹੀ ਮੈਸਜ਼ ਦੇ ਜ਼ਰੀਏ ਹੀ ਸਿਲੰਡਰ ਦੀ ਬੁਕਿੰਗ ਕਰਵਾ ਸਕਦੇ ਹਨ।

ਇਸ ਲਈ ਹੁਣ ਇੰਡੇਨ,ਭਾਰਤ ਗੈਸ, ਐੱਚ ਪੀ ਤੇ ਐਲਪੀਜੀ ਸਿਲੰਡਰ ਅਸਾਨੀ ਨਾਲ ਬੁੱਕ ਕੀਤੇ ਜਾ ਸਕਣਗੇ। ਇਨ੍ਹਾਂ ਸਾਰੀਆਂ ਕੰਪਨੀਆਂ ਦੇ ਸਲੰਡਰ ਦੀ ਬੁਕਿੰਗ ਲਈ ਦੇ ਗਾਹਕਾਂ ਵੱਲੋਂ ਕੰਪਨੀ ਵੱਲੋਂ ਜਾਰੀ ਕੀਤੇ ਗਏ ਵਟਸਐਪ ਨੰਬਰ ਉਪਰ ਬੁਕਿੰਗ ਕੀਤੀ ਜਾ ਸਕਦੀ ਹੈ। ਜਿਵੇਂ ਐਚ ਪੀ ਗਾਹਕਾਂ ਲਈ ਲਈ 9222201122 ਵਟਸਅਪ ਨੰਬਰ ਲਾਗੂ ਕੀਤਾ ਗਿਆ। ਜਿਸ ਉਪਰ ਤੁਸੀਂ ਰਜਿਸਟਰ ਮੋਬਾਇਲ ਨੰਬਰ ਤੋ ਮੈਸਜ ਕਰਕੇ ਗੈਸ ਸਿਲੰਡਰ ਦੀ ਬੁਕਿੰਗ ਕਰਵਾ ਸਕਦੇ ਹੋ।

ਇਸ ਤਰਾਂ ਹੀ ਇੰਡੇਨ ਦੇ ਗਾਹਕਾਂ ਵੱਲੋਂ ਵੀ ਜਾਰੀ ਕੀਤੇ ਗਏ ਇਸ ਮੁਬਾਇਲ ਨੰਬਰ 7588888824,ਤੇ ਉੱਪਰ ਮੈਸਜ ਕਰਕੇ ਗੈਸ ਸਲੰਡਰ ਬੁਕਿੰਗ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਫੋਨ ਕਰਨ ਲਈ ਵੀ ਨੰਬਰ ਜਾਰੀ ਕੀਤਾ ਗਿਆ ਹੈ,ਇਸ 7718955555 ਜਾਰੀ ਕੀਤੇ ਗਏ ਨੰਬਰ ਉੱਪਰ ਕਾਲ ਕਰਕੇ ਵੀ ਬੁਕਿੰਗ ਕਰਵਾਈ ਜਾ ਸਕਦੀ ਹੈ। ਇਸ ਤਰਾਂ ਹੀ ਭਾਰਤ ਗੈਸ ਸਿਲੰਡਰਾਂ ਦੀ ਬੁਕਿੰਗ ਲਈ ਵੀ ਇੱਕ ਨੰਬਰ ਜਾਰੀ ਕੀਤਾ ਗਿਆ ਹੈ, 1800224344 ਇਸ ਨੰਬਰ ਉਪਰ ਵੀ ਬੁਕਿੰਗ ਕੀਤੀ ਜਾ ਸਕਦੀ ਹੈ।

Leave a Reply

Your email address will not be published.