ਹੁਣੇ ਹੁਣੇ ਇਸ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ ਤੇ ਹਰ ਪਾਸੇ ਛਾਇਆ ਸੋਗ

ਮਸ਼ਹੂਰ ਤਮਿਲ ਅਦਾਕਾਰ ਵਿਵੇਕ ਦਾ ਚੇਨੱਈ ਦੇ ਇਕ ਹਸਪਤਾਲ ‘ਚ ਸ਼ਨੀਵਾਰ ਦੇਹਾਂਤ ਹੋ ਗਿਆ। ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ ‘ਚ ਦੱਸਿਆ ਗਿਆ ਕਿ ਸਵੇਰ 4:35 ਤੇ ਉਨ੍ਹਾਂ ਆਖਰੀ ਸਾਹ ਲਿਆ।

ਇਕ ਦਿਨ ਪਹਿਲਾਂ ਸ਼ੁੱਕਰਵਾਰ ਉਨ੍ਹਾਂ ਨੂੰ ਸੀਨੇ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਅਚਾਨਕ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਵਿਵੇਕ 59 ਸਾਲਾਂ ਦੇ ਸਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *