ਤਸਵੀਰਾਂ ਕੁਰਾਲੀ ਮੰਡੀ ਦੀਆਂ ਹਨ ਜਿੱਥੇ ਕਣਕ ਦੀ ਫਸਲ ਅਚਾਨਕ ਪਏ ਮੀਂਹ ਕਾਰਨ ਭਿੱਜ ਗਈ।ਕਣਕ ਦੀਆਂ ਬੋਰੀਆਂ ਤੇ ਢੇਰਾਂ ਵਿੱਚ ਪਈ ਕਣਕ ਭਿੱਜ ਗਈਕਈ ਸਾਲਾਂ ਤੋਂ ਹਰ ਸੀਜ਼ਨ ਵਿੱਚ ਅਜਿਹਾ ਹੀ ਬੇਮੌਸਮੀ ਬਰਸਾਤ ਨਾਲ ਨੁਕਸਾਨ ਝੱਲਣਾ ਪੈਂਦਾ ਹੈ।
ਇਸ ਵਾਰ ਵੀ ਇਥੇ ਸ਼ੈੱਡ ਨਾ ਹੋਣ ਦਾ ਉਨ੍ਹਾਂ ਨੂੰ ਨੁਕਸਾਨ ਹੋਇਆ ਹੈ।ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਦੀ ਫਸਲ ਢੇਰ ਦੇ ਰੂਪ ਵਿੱਚ ਪਈ ਸੀ, ਉਨ੍ਹਾਂ ਨੂੰ ਵੀ ਨੁਕਸਾਨ ਝੱਲਣਾ ਪਵੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ