ਪੰਜਾਬ ਵਾਲਿਓ ਹੋ ਜਾਓ ਸਾਵਧਾਨ-ਇਸ ਦਿਨ ਪੈ ਸਕਦਾ ਹੈ ਭਿਆਨਕ ਮੀਂਹ,ਦੇਖੋ ਪੂਰੀ ਜਾਣਕਾਰੀ

ਅੱਜ ਦੇ ਸਮੇਂ ਵਿਚ ਮੌਸਮ ਸਬੰਧੀ ਜਾਣਕਾਰੀ ਹੋਣਾ ਬਹੁਤ ਜ਼ਿਆਦਾ ਅਹਿਮ ਹੋ ਗਿਆ ਹੈ। ਕਿਉਂਕਿ ਕਈ ਵਾਰੀ ਮੌਸਮ ਅਚਾਨਕ ਖ਼ਰਾਬ ਹੋ ਜਾਂਦਾ ਹੈ ਜਾਂ ਇਹ ਕਿਹਾ ਜਾ ਸਕਦਾ ਹੈ ਕਿ ਕਈ ਵਾਰੀ ਅਚਾਨਕ ਭਾਰੀ ਮੀਂਹ ਹੋ ਜਾਂਦਾ ਹੈ ਅਤੇ ਕਈ ਵਾਰੀ ਬੇਮੌਸਮੀ ਗਰਮ ਹਵਾਵਾਂ ਅਤੇ ਤੇਜ਼ ਹਵਾਵਾਂ ਚੱਲਣ ਲੱਗ ਜਾਂਦੀਆਂ ਹਨ।

ਇਸੇ ਲਈ ਮੌਸਮ ਵਿਭਾਗ ਦੇ ਵੱਲੋਂ ਮੌਸਮ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਜਾਂ ਸੰਭਾਵਨਾ ਜਤਾਈ ਜਾਂਦੀ ਹੈ। ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਬਹੁਤ ਜ਼ਿਆਦਾ ਲਾਭ ਮਿਲ ਜਾਂਦਾ ਹੈ।ਇਸੇ ਤਰ੍ਹਾਂ ਹੁਣ ਮੌਸਮ ਵਿਭਾਗ ਦੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਾਂ ਸੰਭਾਵਨਾ ਜਤਾਈ ਗਈ ਹੈ ਜਿਸ ਨਾਲ ਕਿਸਾਨਾਂ ਨੂੰ ਬਹੁਤ ਜ਼ਿਆਦਾ ਲਾਭ ਮਿਲੇਗਾ ਅਤੇ ਆਮ ਲੋਕਾਂ ਨੂੰ ਵੀ ਕੁਝ ਰਾਹਤ ਮਿਲ ਸਕਦੀ ਹੈ।

ਇਸ ਆਉਣ ਵਾਲੇ ਦਿਨਾਂ ਦੇ ਮੌਸਮ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਇਸ ਖਬਰ ਨੂੰ ਪੂਰਾ ਜਰੂਰ ਪੜੋ। ਦਰਅਸਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਮੌਸਮ ਸਬੰਧੀ ਕੁਝ ਅਹਿਮ ਜਾਣਕਾਰੀ ਸਾਂਝੀ ਕਰਦਿਆ ਇਹ ਸੰਭਾਵਨਾਂ ਜਤਾਈ ਗਈ ਹੈ।

ਇਸ ਮੌਸਮ ਵਿਭਾਗ ਵੱਲ਼ੋ ਪ੍ਰਾਪਤ ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ 30 ਅਪ੍ਰੈਲ ਅਤੇ 1 ਮਈ ਨੂੰ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਤੋ ਇਲਾਵਾ ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਮਾਹਿਰਾਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਮੈਦਾਨੀ ਇਲਾਕਿਆਂ ਵਿੱਚ ਪਾਇਆ ਜਾ ਸਕਦਾ ਹੈ ਜਿਥੇ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 39 ਤੋਂ 41 ਡਿਗਰੀ ਸੈਲਸੀਅਸ ਤੱਕ ਹੋ ਸਕਦਾ ਹੈ।

ਇਸ ਤੋਂ ਇਲਾਵਾ ਘੱਟ ਤੋਂ ਘੱਟ ਤਾਪਮਾਨ ਦਾ ਪਾਰਾ 21 ਤੋਂ 24 ਡਿਗਰੀ ਸੈਲਸੀਅਸ ਵਿਚਕਾਰ ਹੀ ਰਿਹ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਅਤੇ ਸੰਭਾਵਨਾ ਪ੍ਰਗਟਾਈ ਗਈ ਹੈ ਕਿ ਸਵੇਰ ਦੇ ਸਮੇਂ ਹਵਾ ਵਿੱਚ ਨਮੀ ਦੀ ਮਾਤਰਾ ਹੋਵੇਗੀ ਜੋ ਕਿ 16 ਤੋਂ 32 ਫ਼ੀਸਦੀ ਤੱਕ ਹੋ ਸਕਦੀ ਹੈ ਅਤੇ ਇਸ ਤੋਂ ਇਲਾਵਾ 6 ਤੋਂ 12 ਫੀਸਦੀ ਤੱਕ ਹਵਾ ਵਿਚ ਨਮੀ ਦੀ ਮਾਤਰਾ ਸ਼ਾਮ ਦੇ ਸਮੇਂ ਵਿਚ ਹੋ ਸਕਦੀ ਹੈ।

Leave a Reply

Your email address will not be published. Required fields are marked *