ਪੰਜਾਬ ਚ’ ਏਥੇ ਮਹਿੰਦਰਾ ਦੇ ਸ਼ੋਅਰੂਮ ਚ’ ਲੱਗੀ ਭਿਆਨਕ ਅੱਗ ਤੇ ਮੌਕੇ ਤੇ ਏਨੀਆਂ ਗੱਡੀਆਂ ਸੜ੍ਹ ਕੇ ਹੋਈਆਂ ਸੁਆਹ,ਦੇਖੋ ਪੂਰੀ ਖ਼ਬਰ

ਬਠਿੰਡਾ ਵਿੱਚ ਮਹਿੰਦਰਾ ਕੰਪਨੀ ਦੇ ਵਰ੍ਹੇ ਸ਼ੋਅਰੂਮ ਵਿਚ ਅੱਜ ਸਵੇਰੇ ਜ਼ਬਰਦਸਤ ਅੱਗ ਲੱਗ ਗਈ। ਇਸ ਨਾਲ ਸ਼ੋਅਰੂਮ ਵਿਚ ਖੜ੍ਹੀਆਂ ਸੈਂਕੜੇ ਗੱਡੀਆਂ ਸੜ ਕੇ ਸੁਆਹ ਹੋ ਗਈਆਂ। ਮੌਕੇ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਜਮਾਵੜਾ ਲੱਗਿਆ ਪਰ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਜਦੋਂ ਤੱਕ ਅੱਗ ਤੇ ਕਾਬੂ ਪਾਇਆ ਗਿਆ ਉਦੋਂ ਤੱਕ ਪੂਰੇ ਦਾ ਪੂਰਾ ਸ਼ੋਅਰੂਮ ਸੜ ਕੇ ਸੁਆਹ ਹੋ ਚੁੱਕਿਆ ਸੀ।

ਬਠਿੰਡਾ ਮਾਨਸਾ ਰੋਡ ‘ਤੇ ਬਣਿਆ ਇਹ ਸ਼ੋਅਰੂਮ ਦੋ ਮੰਜ਼ਿਲਾ ਸੀ ਜੋ ਪੂਰੀ ਤਰ੍ਹਾਂ ਅੱਗ ਵਿੱਚ ਤਹਿਸ ਨਹਿਸ ਹੋ ਗਿਆ। ਇੱਥੇ ਰੱਖਿਆ ਸਾਰਾ ਸਾਮਾਨ ਅਤੇ ਸਾਰੀਆਂ ਗੱਡੀਆਂ ਸੜ ਕੇ ਸੁਆਹ ਹੋ ਗਈਆਂ।

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ ਅਤੇ ਨਾ ਹੀ ਇਸ ਦੇ ਨੁਕਸਾਨ ਬਾਰੇ ਅਜੇ ਤੱਕ ਕੋਈ ਅੰਦਾਜ਼ਾ ਲੱਗਿਆ ਹੈ।ਚਸ਼ਮਦੀਦਾਂ ਦੇ ਮੁਤਾਬਿਕ ਦੋ ਮੰਜ਼ਿਲਾ ਇਹ ਸ਼ੋਅਰੂਮ ਪੂਰੀ ਤਰ੍ਹਾਂ ਗੱਡੀਆਂ ਨਾਲ ਭਰਿਆ ਹੋਇਆ ਸੀ ਜੋ ਪੂਰੀ ਤਰ੍ਹਾਂ ਸੜ ਚੁੱਕਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

Leave a Reply

Your email address will not be published. Required fields are marked *